Punjab News: ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Published : Oct 9, 2024, 11:26 am IST
Updated : Oct 9, 2024, 11:26 am IST
SHARE ARTICLE
A devotee death in Sri Harmandir Sahib News
A devotee death in Sri Harmandir Sahib News

Punjab News: ਪ੍ਰਵਾਰ ਸਮੇਤ ਝਾਰਖੰਡ ਤੋਂ ਆਇਆ ਸੀ ਮੱਥਾ ਟੇਕਣ

A devotee death in Sri Harmandir Sahib News: ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ ਸ਼ਰਧਾਲੂ ਦੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਜਸਪਾਲ ਸਿੰਘ ਨਾਂਅ ਦਾ ਸ਼ਰਧਾਲੂ ਆਪਣੇ ਬੱਚਿਆਂ ਸਮੇਤ ਗੁਰੂ ਘਰ ਨਤਮਸਤਕ ਹੋਣ ਲਈ ਆਇਆ ਸੀ।

ਇਥੇ ਮੱਥਾ ਟੇਕਣ ਤੋਂ ਬਾਅਦ ਉਹ ਪ੍ਰਵਾਰ ਸਮੇਤ ਰਾਤ ਸਰਾਗੜੀ ਸਰਾਂ ਵਿਚ ਠਹਿਰਿਆ ਹੋਇਆ ਸੀ। ਸਾਰਾਗੜੀ ਸਰਾਂ ਵਿਚ ਉਸ ਨੂੰ ਅੱਧੀ ਰਾਤ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਸ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਪਰ ਡਾਕਟਰਾਂ ਵਲੋਂ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਮ੍ਰਿਤਕ ਝਾਰਖੰਡ ਦੇ ਰਾਂਚੀ ਦਾ ਰਹਿਣ ਵਾਲਾ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement