
ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ’ਚ ਹੋਵੇਗੀ ਮੀਟਿੰਗ
ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 13 ਅਕਤੂਬਰ ਨੂੰ ਦੁਪਹਿਰ 3:00 ਵਜੇ ਹੋਵੇਗੀ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿੱਚ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਦੱਸ ਦੇਈਏ ਕਿ ਮੀਟਿੰਗ ਵਿੱਚ ਕਈ ਅਹਿਮ ਫ਼ੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ।