
ਅੱਜ ਸਿੱਖ ਕੌਮ ਦੇ ਨਾਲ-ਨਾਲ ਪੰਜਾਬ ਲਈ ਲਈ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਸਾਲਾ ਤੋਂ ਸਿੱਖਾਂ ਦੀਆਂ ਮੰਗੀਆਂ ਦੁਆਵਾਂ ਆਖਰਕਾਰ ਕਬੂਲ ਹੋ ਰਹੀਆਂ
ਅੰਮ੍ਰਿਤਸਰ : ਅੱਜ ਸਿੱਖ ਕੌਮ ਦੇ ਨਾਲ-ਨਾਲ ਪੰਜਾਬ ਲਈ ਲਈ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਸਾਲਾ ਤੋਂ ਸਿੱਖਾਂ ਦੀਆਂ ਮੰਗੀਆਂ ਦੁਆਵਾਂ ਆਖਰਕਾਰ ਕਬੂਲ ਹੋ ਰਹੀਆਂ ਹਨ ਅਤੇ ਕਰਤਾਰਪੁਰ ਲਾਂਘਾ ਖੁਲ੍ਹਣ ਜਾ ਰਿਹਾ ਹੈ।
Navjot sidhu
ਇਸ ਸਮਾਗਮ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਖਾਸ ਸੱਦਾ ਭੇਜਿਆ ਗਿਆ ਸੀ। ਜਿਸ ਦੇ ਲਈ ਕੁਝ ਦਿਨਾਂ ਤੋਂ ਸਿੱਧੂ ਨੇ ਵਿਦੇਸ਼ ਮੰਤਰਾਲੇ ਨੂੰ ਚਿੱਠੀਆਂ ਲਿਖ ਜਾਣ ਦੀ ਇਜਾਜ਼ਤ ਮੰਗੀ ਸੀ।
Navjot sidhu
ਬੀਤੇ ਦਿਨੀਂ ਇਜਾਜ਼ਤ ਮਿਲਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਕਰਤਾਰਪੁਰ ਸਮਾਗਮ 'ਚ ਸ਼ਿਰਕਤ ਕਰਨ ਲਈ ਆਪਣੇ ਘਰੋਂ ਨਿਕਲ ਚੁੱਕੇ ਹਨ। ਇਸ ਸਮਾਗਮ ਲਈ ਸਿੱਧੂ 'ਚ ਖਾਸਾ ਉਤਸ਼ਾਹ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।