ਹਰੀਸ਼ ਰਾਵਤ ਅੱਜ ਮੁੜ ਤਿੰਨ ਦਿਨ ਦੇ ਪੰਜਾਬ ਦੌਰੇ 'ਤੇ
Published : Nov 9, 2020, 8:00 am IST
Updated : Nov 9, 2020, 8:00 am IST
SHARE ARTICLE
image
image

ਹਰੀਸ਼ ਰਾਵਤ ਅੱਜ ਮੁੜ ਤਿੰਨ ਦਿਨ ਦੇ ਪੰਜਾਬ ਦੌਰੇ 'ਤੇ

ਚੰਡੀਗੜ੍ਹ, 8 ਨਵੰਬਰ (ਗੁਰਉਪਦੇਸ਼ ਭੁੱਲਰ): ਆਲ ਇੰਡੀਆ ਕਾਂਗਰਸ ਕਮੇਟੀ ਦੇ ਆਗੂ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ 9 ਨਵੰਬਰ ਨੂੰ ਮੁੜ ਤਿੰਨ ਦਿਨ ਦੇ ਪੰਜਾਬ ਦੌਰੇ 'ਤੇ ਆ ਰਹੇ ਹਨ। ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਰਾਵਤ ਦਾ ਪੰਜਾਬ ਆਉਣਾ ਪਾਰਟੀ ਹਲਕਿਆਂ ਵਿਚ ਅਹਿਮ ਮੰਨਿਆ ਜਾ ਰਿਹਾ ਹੈ।
ਪਾਰਟੀ ਸੂਤਰਾਂ ਅਨੁਸਾਰ ਇਸ ਵਾਰ ਇਸ ਦੌਰੇ ਦੌਰਾਨ ਰਾਵਤ ਦੀ ਮੰਗਲਵਾਰ ਚੰਡੀਗੜ੍ਹ ਵਿਚ ਠਹਿਰ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨਾਲ ਹੋਣ ਵਾਲੀ ਮੀਟਿੰਗ ਵਿਚ ਨਵਜੋਤ ਸਿੰਘ ਸਿੱਧੂ ਦੀ ਮੰਤਰੀ ਮੰਡਲ ਵਿਚ ਵਾਪਸੀ ਬਾਰੇ ਵੀ ਗੱਲ ਬਾਰੇ ਕੋਈ ਨਿਬੇੜਾ ਹੋਣ ਬਾਅਦ ਅੰਤਮ ਫ਼ੈਸਲਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਹਰੀਸ਼ ਰਾਵਤ ਦੇ ਪਿਛਲੇ ਦੌਰਿਆਂ ਦੌਰਾਨ ਕੈਪਟਨ ਤੇ ਸਿੱਧੂ ਦੌਰਾਨ ਪੈਦਾ ਹੋਏ ਸੁਲਾਹ ਸਫ਼ਾਈ ਦੇ ਮਾਹੌਲ ਬਾਅਦ ਸਿੱਧੂ ਦੀ ਮੰਤਰੀ ਮੰਡਲ ਵਿਚimageimage ਸਨਮਾਨਯੋਗ ਤਰੀਕੇ ਨਾਲ ਦੀਵਾਲੀ ਦੇ ਆਸ ਪਾਸ ਵਾਪਸੀ ਦੀ ਚਰਚਾ ਸਿਆਸੀ ਹਲਕਿਆਂ ਵਿਚ ਜ਼ੋਰਾਂ 'ਤੇ ਚਲ ਰਹੀ ਹੈ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement