CIA ਸਟਾਫ਼ 'ਚ ਹੋਇਆ ਬੰਬ ਧਮਾਕਾ,ਪ੍ਰਸ਼ਾਸਨ ਚੌਕਸ 
Published : Nov 9, 2021, 10:45 am IST
Updated : Nov 9, 2021, 10:45 am IST
SHARE ARTICLE
Bomb Blast
Bomb Blast

ਇਹ ਧਮਾਕਾ ਦੇਰ ਰਾਤ ਅਣਪਛਾਤਿਆਂ ਵਲੋਂ ਕੀਤਾ ਗਿਆ ਇਸ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ।

ਨਵਾਂਸ਼ਹਿਰ : ਸਥਾਨਕ ਸੀਆਈਏ ਸਟਾਫ਼ ’ਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਇਹ ਧਮਾਕਾ ਦੇਰ ਰਾਤ ਅਣਪਛਾਤਿਆਂ ਵਲੋਂ ਕੀਤਾ ਗਿਆ ਇਸ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਧਮਾਕਾ ਕਿਹੜੇ ਕਾਰਨ ਕਰਕੇ ਹੋਇਆ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਪਿੱਛੇ ਕਿਸੇ ਅਤਿਵਾਦੀ ਸੰਗਠਨ ਦਾ ਹੱਥ ਹੋ ਸਕਦਾ ਹੈ। ਦੇਰ ਰਾਤ ਵਾਪਰੀ ਘਟਨਾ 'ਤੇ ਪੁਲਿਸ ਅਧਿਕਾਰੀ ਕੁਝ ਵੀ ਕਹਿਣ ਤੋਂ ਝਿਜਕ ਰਹੇ ਹਨ। ਪੁਲਿਸ ਅਧਿਕਾਰੀ ਪੱਤਰਕਾਰਾਂ ਤੋਂ ਦੂਰੀ ਬਣਾ ਕੇ ਰੱਖ ਰਹੇ ਹਨ।

ਜੋ ਜਾਣਕਾਰੀ ਹੁਣ ਤੱਕ ਸਾਹਮਣੇ ਆਈ ਹੈ ਉਸ ਵਿਚ ਅਜੇ ਤੱਕ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਦੇ ਉੱਚ ਅਧਿਕਾਰੀ ਧਮਾਕੇ ਦੇ ਕਾਰਨਾਂ ਦੀ ਜਾਂਚ ਵਿਚ ਲੱਗੇ ਹੋਏ ਹਨ। 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement