ਕੁਰਾਲੀ 'ਚ ਪ੍ਰਵਾਸੀ ਮਜ਼ਦੂਰ ਦੀ ਝੌਂਪੜੀ ਨੂੰ ਲੱਗੀ ਅੱਗ, ਧੀ ਦੇ ਵਿਆਹ ਦਾ ਸਾਰਾ ਸਮਾਨ ਸੜ ਕੇ ਸੁਆਹ
Published : Nov 9, 2021, 11:58 am IST
Updated : Nov 9, 2021, 11:58 am IST
SHARE ARTICLE
Migrant worker's hut catches fire in Kurali
Migrant worker's hut catches fire in Kurali

ਖੇਤਾਂ ਵਿੱਚ ਕੰਮ ਕਰਦੇ ਲੋਕਾਂ ਨੇ ਅੱਗ ’ਤੇ ਕਾਬੂ ਪਾਇਆ।

 

ਕੁਰਾਲੀ: ਸ਼ਹਿਰ ਵਿੱਚ ਇੱਕ ਮਜ਼ਦੂਰ ਦੀਆਂ ਖ਼ੁਸ਼ੀਆਂ ਉਸ ਸਮੇਂ ਬਰਬਾਦ ਹੋ ਗਈਆਂ ਜਦੋਂ ਉਸ ਦੀ ਝੌਂਪੜੀ ਨੂੰ ਅੱਗ ਲੱਗ ਗਈ। ਖੇਤਾਂ ਵਿੱਚ ਕੰਮ ਕਰਦੇ ਲੋਕਾਂ ਨੇ ਅੱਗ ’ਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਕੁਝ ਦਿਨਾਂ ਬਾਅਦ ਮਜ਼ਦੂਰ ਦੀ ਧੀ ਦਾ ਵਿਆਹ ਸੀ।

 

photoMigrant worker's hut catches fire in Kurali

 

ਇਸ ਹਾਦਸੇ ਵਿੱਚ ਵਿਆਹ ਦਾ ਸਾਰਾ ਸਮਾਨ ਅਤੇ ਲੱਖਾਂ ਰੁਪਏ ਦੀ ਨਕਦੀ ਸੜ ਕੇ ਸੁਆਹ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਅਚਾਨਕ ਝੌਂਪੜੀ ਨੂੰ ਅੱਗ ਲੱਗ ਗਈ, ਜਿਸ ਕਾਰਨ ਵਿਆਹ ਦਾ ਸਾਰਾ ਸਮਾਨ ਸੜ ਗਿਆ। ਇਸ ਹਾਦਸੇ ਤੋਂ ਬਾਅਦ ਘਰ ਵਿੱਚ ਮਾਯੂਸੀ ਦਾ ਮਾਹੌਲ ਹੈ।
 

 

photoMigrant worker's hut catches fire in Kurali

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement