Punjab News: ਖਾਤਾ ਧਾਰਕਾਂ ਦੇ ਖਾਤਿਆਂ ’ਚੋਂ ਲੱਖਾਂ ਰੁਪਏ ਕਢਵਾ ਕੇ ਬੈਂਕ ਕਲਰਕ ਹੋਇਆ ਫਰਾਰ
Published : Nov 9, 2024, 12:02 pm IST
Updated : Nov 9, 2024, 12:02 pm IST
SHARE ARTICLE
A bank clerk absconded after withdrawing lakhs of rupees from the accounts of the account holders
A bank clerk absconded after withdrawing lakhs of rupees from the accounts of the account holders

ਐਸਐਮਐਸ ਦੀਆਂ ਹਦਾਇਤਾਂ ਤਹਿਤ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ, ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ।

 

A bank clerk absconded after withdrawing lakhs of rupees from the accounts of the account holders: ਮੋਗਾ ਕੋਟ ਕਪੂਰਾ ਰੋਡ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਕਲਰਕ ਨੇ ਖਾਤਾਧਾਰਕਾਂ ਦੇ ਖਾਤਿਆਂ 'ਚੋਂ ਲੱਖਾਂ ਰੁਪਏ ਕਢਵਾ ਲਏ। ਜਾਣਕਾਰੀ ਅਨੁਸਾਰ ਕਲਰਕ ਨੇ 2022 ਤੋਂ 2024 ਤੱਕ ਵੱਖ-ਵੱਖ ਖਾਤਾਧਾਰਕਾਂ ਦੇ ਖਾਤਿਆਂ 'ਚੋਂ ਲੱਖਾਂ ਰੁਪਏ ਕਢਵਾ ਲਏ। ਬ੍ਰਾਂਚ ਮੈਨੇਜਰ ਦੇ ਬਿਆਨਾਂ 'ਤੇ ਥਾਣਾ ਸਿਟੀ ਸਾਊਥ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਥਾਣਾ ਮੁਖੀ ਇਕਬਾਲ ਹੁਸੈਨ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਨਿਸ਼ਾਂਤ ਖੋਸਲਾ ਨੇ ਸਾਡੇ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਬ੍ਰਾਂਚ 'ਚ ਕਲਰਕ ਵਜੋਂ ਤਾਇਨਾਤ ਸਤਪਾਲ ਸਿੰਘ ਨੇ 2022 ਤੋਂ 2024 ਤੱਕ 69 ਖਾਤਾਧਾਰਕਾਂ ਦੇ ਖਾਤਿਆਂ 'ਚੋਂ ਕਰੀਬ 68 ਲੱਖ 30 ਹਜ਼ਾਰ ਰੁਪਏ ਦੀ ਰਕਮ ਖੁਦ ਵਾਊਚਰ ਭਰ ਕੇ ਕਢਵਾ ਲਈ।

ਐਸਐਮਐਸ ਦੀਆਂ ਹਦਾਇਤਾਂ ਤਹਿਤ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ, ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਬੈਂਕ ਮੈਨੇਜਰ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement