Moranwali News : ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, 3 ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
Published : Nov 9, 2024, 2:54 pm IST
Updated : Nov 9, 2024, 4:10 pm IST
SHARE ARTICLE
Moranwali Garhshankar News in punjabi
Moranwali Garhshankar News in punjabi

Moranwali News : ਮੌਕੇ ਉੱਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਕੀਤੀ ਸ਼ੁਰੂ

Moranwali Garhshankar News in punjabi: ਪੰਜਾਬ ਵਿਚ ਵੱਡੀ ਵਾਰਦਾਤ ਵਾਪਰੀ ਹੈ। ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਚ 3 ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਦੋ ਧਿਰਾਂ ਵਿਚਾਲੇ ਮਾਮੂਲੀ ਗੱਲ ਪਿੱਛੇ ਲੜਾਈ ਹੋ ਗਈ । ਇਸ ਦੌਰਾਨ 3 ਲੋਕਾਂ ਦਾ ਕਤਲ ਕਰ ਦਿੱਤਾ ਹੈ।

 ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ਉੱਤੇ ਪੁਲਿਸ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਪਹਿਲਾਂ ਹਿਮਾਚਲ ਵਿਚ ਇਨ੍ਹਾਂ ਵੱਲੋਂ ਨਸ਼ਾ ਛੁਡਾਊ ਕੇਂਦਰ ਚਲਾਇਆ ਜਾਂਦਾ ਸੀ ਅਤੇ ਬਾਅਦ ਵਿਚ ਦੋਹਾਂ ਧਿਰਾਂ ਵਿਚਾਲੇ ਝਗੜਾ ਹੋ ਗਿਆ।

ਹੁਣ ਆਪਸੀ ਰੰਜਿਸ਼ ਕਰਕੇ ਹੀ ਇਕ ਦੂਜੇ 'ਤੇ ਹਮਲਾ ਕਰਕੇ ਤਿੰਨ ਲੋਕਾਂ  ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਮਣੀ, ਮੁਖਤਿਆਰ ਸਿੰਘ ਸੁੱਖਾ ਅਤੇ ਸ਼ਰਨ ਵਜੋਂ ਹੋਈ ਹੈ। ਦੋਵੇਂ ਧਿਰਾਂ ਇਸੇ ਪਿੰਡ ਦੀਆਂ ਵਸਨੀਕ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement