ਰਵਨੀਤ ਬਿੱਟੂ ਦਾ ਕਿਸਾਨ ਲੀਡਰਾਂ 'ਤੇ ਵੱਡਾ ਬਿਆਨ, 'ਕਿਸਾਨ ਆਗੂਆਂ ਦੀ ਜਾਇਦਾਦ ਦੀ ਹੋਵੇਗੀ ਜਾਂਚ'
Published : Nov 9, 2024, 12:34 pm IST
Updated : Nov 9, 2024, 1:27 pm IST
SHARE ARTICLE
Ravneet Bittu's big statement on farmer leaders
Ravneet Bittu's big statement on farmer leaders

ਬੀਜੇਪੀ ਦਾ ਵਿਰੋਧ ਕਿਸਾਨ ਨਹੀਂ ਕਿਸਾਨ ਆਗੂ ਕਰ ਰਹੇ ਹਨ

Ravneet Bittu's big statement on farmer leaders: ਕਿਸਾਨ ਆਗੂਆਂ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਦਾ ਵਿਰੋਧ ਕਿਸਾਨ ਨਹੀਂ ਕਿਸਾਨ ਆਗੂ ਕਰ ਰਹੇ ਹਨ। ਜ਼ਿਮਨੀ ਚੋਣਾਂ ਤੋਂ ਬਾਅਦ ਇਨ੍ਹਾਂ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਾਂਗੇ। ਕਿਸਾਨ ਲੀਡਰ ਬਣਨ ਤੋਂ ਪਹਿਲਾਂ ਤੇ ਬਾਅਦ ਦੀ ਸੱਪੰਤੀ ਦੀ ਜਾਂਚ ਕਰਵਾਵਾਂਗੇ।

ਕਿਸਾਨ ਆਗੂਆਂ ‘ਤੇ ਵੱਡਾ ਇਲਜ਼ਾਮ ਲਗਾਉਂਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਕਿਸਾਨ ਲੀਡਰ ਖਾਦ ਦੀਆਂ ਟ੍ਰੇਨਾਂ ਲੁੱਟ ਰਹੇ ਹਨ। ਉਨ੍ਹਾਂ ਕਿਸਾਨ ਆਗੂਆਂ ਦੀ ਤੁਲਨਾ ਤਾਲਿਬਾਨ ਨਾਲ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ, ਕੀ ਇਹ ਤਾਲਿਬਾਨ ਬਣਾਉਣਾ ਚਾਹੁੰਦੇ ਹਨ। ਹੁਣ ਦੇਖਣਾ ਹੋਵੇਗਾ ਕਿ ਰਵਨੀਤ ਬਿੱਟੂ ਦੇ ਇਸ ਬਿਆਨ ਦਾ ਕਿਸਾਨ ਲੀਡਰ ਕੀ ਜਵਾਬ ਦੇਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement