ਅਵਤਾਰ ਸਿੰਘ ਨੇ ਉਪ ਮੁੱਖ ਮੰਤਰੀ ਰੰਧਾਵਾ ਦੀ ਹਾਜ਼ਰੀ 'ਚ ਪਨਕੋਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
Published : Dec 9, 2021, 7:07 pm IST
Updated : Dec 9, 2021, 7:07 pm IST
SHARE ARTICLE
Avtar Singh takes over as Chairman Puncofed in presence of Deputy CM Randhawa
Avtar Singh takes over as Chairman Puncofed in presence of Deputy CM Randhawa

ਅਵਤਾਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ

 

ਚੰਡੀਗੜ੍ਹ - ਸ. ਅਵਤਾਰ ਸਿੰਘ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਹਾਜ਼ਰੀ ਵਿੱਚ ਪਨਕੋਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। 

Avtar Singh takes over as Chairman Puncofed in presence of Deputy CM RandhawaAvtar Singh takes over as Chairman Puncofed in presence of Deputy CM Randhawa

ਉਪ ਮੁੱਖ ਮੰਤਰੀ ਸ. ਰੰਧਾਵਾ ਨੇ ਨਵ-ਨਿਯੁਕਤ ਚੇਅਰਮੈਨ ਅਵਤਾਰ ਸਿੰਘ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਵਿੱਚ ਇਹ ਅਦਾਰਾ ਸਹਿਕਾਰਤਾ ਵਿਭਾਗ ਦੀਆਂ ਲੋਕ ਪੱਖੀ ਖ਼ਾਸ ਕਰਕੇ ਕਿਸਾਨ ਪੱਖੀ ਪਹਿਲਕਦਮੀਆਂ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣਗੇ। 

Avtar Singh takes over as Chairman Puncofed in presence of Deputy CM RandhawaAvtar Singh takes over as Chairman Puncofed in presence of Deputy CM Randhawa

ਅਵਤਾਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਲਗਨ, ਵਚਨਬੱਧਤਾ ਨਾਲ ਨਿਭਾਉਣਗੇ। ਇਸ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਦਵਿੰਦਰ ਸਿੰਘ ਘੁਬਾਇਆ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement