
ਉਹਨਾਂ ਨੇ ਅਪਣਾ ਅਸਤੀਫਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਸੌਂਪਿਆ।
ਚੰਡੀਗੜ੍ਹ: ਜੈਤੋਂ ਤੋਂ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਅਪਣਾ ਅਸਤੀਫਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਸੌਂਪਿਆ।
Photo
ਮਾਸਟਰ ਬਲਦੇਵ ਸਿੰਘ ਨੇ ਅਪਣੇ ਅਸਤੀਫੇ ਵਿਚ ਲਿਖਿਆ ਕਿ ਮੈਂ ਕੁਝ ਨਿੱਜੀ ਕਾਰਨਾਂ ਕਰਕੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਰਿਹਾ ਹਾਂ।