Dera Bassi News: ਜਨਮ ਦਿਨ ਮਨਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਉੱਪਰਲੀ ਮੰਜ਼ਿਲ ਤੋਂ ਡਿੱਗਿਆ ਹੇਠਾਂ, ਮੌਤ

By : GAGANDEEP

Published : Dec 9, 2023, 10:33 am IST
Updated : Dec 9, 2023, 10:36 am IST
SHARE ARTICLE
young man celebrating birthda then he fell from the floor, died
young man celebrating birthda then he fell from the floor, died

Dera Bassi News: ਪੁੁਲਿਸ ਨੇ ਮਾਮਲੇ ਦੀ ਕੀਤੀ ਜਾਂਚ ਸ਼ੁਰੂ

young man celebrating birthday then he fell from the floor, died:  ਡੇਰਾਬੱਸੀ 'ਚ ਜਨਮ ਦਿਨ ਦੀ ਖੁਸ਼ੀ ਗਮ ਵਿਚ ਬਦਲ ਗਈ। ਇਥੇ ਐੱਸ.ਬੀ.ਪੀ. ਸੁਸਾਇਟੀ ਦੇ ਫਲੈਟ ਦੀ ਉੱਪਰਲੀ ਮੰਜ਼ਿਲ ਤੋਂ ਡਿੱਗ ਕੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਨਮੋਲ ਬਾਂਸਲ (18) ਪੁੱਤਰ ਦਿਨੇਸ਼ ਬਾਂਸਲ ਗਲੀ ਨੰਬਰ-5 ਗੁਲਾਬਗੜ੍ਹ ਰੋਡ ਪ੍ਰੀਤ ਨਗਰ ਡੇਰਾਬੱਸੀ ਵਜੋਂ ਹੋਈ ਹੈ। ਪੁਲਿਸ ਨੇ  ਲਾਸ਼ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Patiala News: ਪਟਿਆਲਾ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ’ਚ ਟੋਆ ਪੁੱਟ ਕੇ ਦੱਬੀ ਨਾਬਾਲਗ ਲੜਕੇ ਦੀ ਲਾਸ਼

ਜਾਣਕਾਰੀ ਮੁਤਾਬਕ ਮ੍ਰਿਤਕ 11ਵੀਂ ਮੰਜ਼ਿਲ ’ਤੇ ਰਹਿੰਦੇ ਆਪਣੇ ਦੋਸਤ ਦੇ ਘਰ ਜਨਮ ਦਿਨ ਦੀ ਪਾਰਟੀ 'ਚ ਸ਼ਾਮਲ ਹੋਣ ਲਈ ਆਇਆ ਸੀ, ਜਿਥੇ ਅਨਮੋਲ ਆਪਣੇ ਦੋਸਤਾਂ ਨਾਲ ਫਲੈਟ ਦੀ ਛੱਤ ’ਤੇ ਜਨਮ ਦਿਨ ਦੀ ਪਾਰਟੀ ਕਰ ਰਿਹਾ ਸੀ ਕਿ ਅਚਾਨਕ ਉਹ ਹੇਠਾਂ ਡਿੱਗ ਗਿਆ। ਸਾਥੀ ਦੋਸਤਾਂ ਨੇ ਉਸ ਨੂੰ ਡੇਰਾਬੱਸੀ ਸਿਵਲ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ।

ਇਹ ਵੀ ਪੜ੍ਹੋ: Health News: ਸ਼ੂਗਰ ਫ਼ਰੀ ਪਦਾਰਥ ਵੀ ਕਰ ਸਕਦੇ ਹਨ ਨੁਕਸਾਨ  

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement