
Punjab News : ਕਿਹਾ - ਵਿਧਾਨ ਸਭਾ ਸੈਸ਼ਨ ਦਾ ਸਮੇਂ ਸਿਰ ਹੋਣਾ ਲੋਕਤੰਤਰ ਲਈ ਬਹੁਤ ਜ਼ਰੂਰੀ ਹੈ।
Punjab News in Punjabi : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਨੂੰ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸਮੇਂ ਸਿਰ ਬੁਲਾਉਣ ਲਈ ਪੱਤਰ ਲਿਖਿਆ ਹੈ। ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਦਾ ਸਮੇਂ ਸਿਰ ਹੋਣਾ ਲੋਕਤੰਤਰ ਲਈ ਬਹੁਤ ਜ਼ਰੂਰੀ ਹੈ। ਸੈਸ਼ਨ ’ਚ ਦੇਰੀ ਨਿਯਮਾਂ ਦੀ ਉਲੰਘਣਾ ਕਰਦੀ ਹੈ, ਵਿਧਾਇਕਾਂ ਨੂੰ ਜਨਤਕ ਚਿੰਤਾਵਾਂ ਨੂੰ ਹੱਲ ਕਰਨ ਤੋਂ ਰੋਕਦੀ ਹੈ ਅਤੇ ਵਿਧਾਨਕ ਜਵਾਬਦੇਹੀ ਨੂੰ ਕਮਜ਼ੋਰ ਕਰਦੀ ਹੈ।
(For more news apart from Pratap Bajwa wrote a letter to Speaker Kultar Sandhawan to convene the winter session of Punjab Vidhan Sabha on time News in Punjabi, stay tuned to Rozana Spokesman)