ਮੁਅੱਤਲ ਹੋਣ ਮਗਰੋਂ ਡਾ. ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ
Published : Dec 9, 2025, 2:11 pm IST
Updated : Dec 9, 2025, 2:11 pm IST
SHARE ARTICLE
Dr. Navjot Kaur Sidhu's big statement after suspension
Dr. Navjot Kaur Sidhu's big statement after suspension

'ਮੇਰੀ ਕਾਂਗਰਸ ਹਾਈ ਕਮਾਨ ਨਾਲ ਚੱਲ ਰਹੀ ਹੈ ਗੱਲਬਾਤ'

ਚੰਡੀਗੜ੍ਹ: ਮੁਅੱਤਲ ਹੋਣ ਮਗਰੋਂ ਡਾ.ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਮੇਰੀ ਹਾਈ ਕਮਾਨ ਨਾਲ ਗੱਲ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਮੈ ਸੱਚ ਬੋਲਿਆ ਸੀ। ਉਨ੍ਹਾਂ ਨੇ ਕਿਹਾ ਹੈ ਕਿ ਰਾਜਾ ਵੜਿੰਗ ਭ੍ਰਿਸ਼ਟ ਪ੍ਰਧਾਨ ਹੈ।ਉਨਾਂ ਨੇ ਕਿਹਾ ਹੈ ਕਿ ਮੈਂ ਸੁਖਜਿੰਦਰ ਰੰਧਾਵਾ ਨੂੰ ਜਵਾਬ ਦੇਣਾ ਚਾਹੁੰਦੇ ਹੈ  ਲੀਗਲ ਨੋਟਿਸ ਭੇਜ ਕੇ ਦੇਖੋ ਮੇਰੇ ਕੋਲ ਸਬੂਤ ਹਨ। ਉਨਾਂ ਨੇ ਕਿਹਾ ਹੈ ਕਿ ਸਬੂਤਾਂ ਨਾਲ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋ ਜਾਣਾ।

ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਰੰਧਾਵਾ ਦੇ ਗੈਂਗਸਟਰਾਂ ਨਾਲ ਸੰਬੰਧ ਹਨ।  ਉਨ੍ਹਾਂ ਨੇ ਕਿ ਹੈ ਕਿ ਰੰਧਾਵਾ ਜਿਹਦੇ ਪੈਰੀ ਹੱਥ ਲਗਾਉਂਦਾ ਸੀ ਉਹਦੇ ਵੀ ਛੁਰਾ ਮਾਰਿਆ। ਉਨਾਂ ਨੇ ਕਿਹਾ ਹੈ ਕਿ ਲੀਗਲ ਨੋਟਿਸ ਦੇ ਕੇ ਦੇਖੇ ਮੈਂ ਵੀ ਸਬੂਤ ਦੇਵਾਂਗੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement