ਕੈਪਟਨ ਅਮਰਿੰਦਰ ਸਿੰਘ ਨੇ ਸਿੰਘੂ ਸਰਹੱਦ ‘ਤੇ ਕਿਸਾਨਾਂ ਦੀ ਹੋਈ ਮੌਤ 'ਤੇ ਪ੍ਰਗਟਾਵਾ ਦੁੱਖ
Published : Jan 10, 2021, 3:46 pm IST
Updated : Jan 10, 2021, 3:46 pm IST
SHARE ARTICLE
Amarinder Singh
Amarinder Singh

ਕਿਸਾਨਾਂ ਦੀ ਮੌਤ ਦੀ ਖ਼ਬਰ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਚੰਡੀਗੜ੍ਹ - ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਡੋਲਣ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਕੜਾਕੇ ਦੀ ਠੰਡ ਵਿਚ ਹੁਣ ਤੱਕ 70 ਤੋਂ ਵੱਧ ਕਿਸਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਿੰਘੂ ਬਾਰਡਰ 'ਤੇ ਅੰਦੋਲਕਾਰੀ ਕਿਸਾਨਾਂ ਦੀ ਮੌਤ ਦੀ ਖ਼ਬਰ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।


ਮੋਜੂੋਗਲ
 

 ਕਿਸਾਨਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦੇ ਕੈਪਟਨ ਨੇ ਟਵੀਟ ਕਰਕੇ ਕਿਹਾ, "ਕੁੰਡਲੀ ਅਤੇ ਟਿਕਰੀ ਬਾਰਡਰ 'ਤੇ ਸਾਡੇ 2 ਕਿਸਾਨ ਅਮਰਿੰਦਰ ਸਿੰਘ ਅਤੇ ਲਾਲ ਚੰਦ ਜੋ ਕਿ ਫਾਜ਼ਿਲਕਾ ਦਾ ਰਹਿਣ ਵਾਲਾ ਸਨ ਦੀ ਮੰਦਭਾਗੀ ਮੌਤ ਦੀ ਖਬਰ ਨਾਲ ਮਨ ਦੁਖੀ ਹੈ। ਉਨ੍ਹਾਂ ਨੇ ਕਿਹਾ ਕਿ ਮੇਰੀਆਂ ਅਰਦਾਸ ਇਨ੍ਹਾਂ ਕਿਸਾਨ ਪਰਿਵਾਰ ਦੇ ਨਾਲ ਹੈ। ਵਾਹਿਗੁਰੂ ਜੀ ਇਨ੍ਹਾਂ ਨੂੰ ਹੌਂਸਲਾ ਬਖ਼ਸ਼ਣ। "

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement