ਐਸ. ਐਸ. ਪੀ. ਦਫ਼ਤਰ ਤਾਇਨਾਤ ਥਾਣੇਦਾਰ ਦੀ ਮੌਤ
Published : Jan 10, 2021, 1:07 am IST
Updated : Jan 10, 2021, 1:07 am IST
SHARE ARTICLE
image
image

ਐਸ. ਐਸ. ਪੀ. ਦਫ਼ਤਰ ਤਾਇਨਾਤ ਥਾਣੇਦਾਰ ਦੀ ਮੌਤ

ਨਵਾਂਸ਼ਹਿਰ, 9 ਜਨਵਰੀ (ਸ਼ੇਤਰਾ): ਐਸ. ਐਸ. ਪੀ. ਦਫ਼ਤਰ ਨਵਾਂਸ਼ਹਿਰ ਵਿਖੇ ਡਿਊਟੀ 'ਤੇ ਤਾਇਨਾਤ ਥਾਣੇਦਾਰ ਅਮਰਜੀਤ ਸਿੰਘ (53) ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਅਕਾਊਾਟ ਬਰਾਂਚ ਦੇ ਮੁਲਾਜ਼ਮਾਂ ਅਨੁਸਾਰ ਉਨ੍ਹਾਂ ਅੱਜ ਸਵੇਰੇ ਕਰੀਬ 10.30 ਵਜੇ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਤੁਰਤ ਉਨ੍ਹਾਂ ਨਜ਼ਦੀਕੀ ਹਸਪਤਾਲ 'ਚ ਲਿਜਾਇਆ ਗਿਆ | ਇਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮਿ੍ਤਕ ਕਰਾਰ ਦਿਤਾ ਗਿਆ | ਸੂਚਨਾ ਮਿਲਦੇ ਸਾਰ ਐਸ. ਐਸ. ਪੀ. ਮੈਡਮ ਅਲਕਾ ਮੀਨਾ ਵਲੋਂ ਸਮੁੱਚੇ ਦਫ਼ਤਰ ਕਰਮਚਾਰੀਆਂ ਨੂੰ ਛੁੱਟੀ ਕਰ ਦਿਤੀ ਗਈ |
ਫ਼ੋਟੋ : ਨਵਾਂ ਸ਼ਹਿਰ-ਥਾਣੇਦਾਰ


 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement