ਰੋਜ਼ੀ ਰੋਟੀ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ
Published : Jan 10, 2022, 1:36 pm IST
Updated : Jan 10, 2022, 1:36 pm IST
SHARE ARTICLE
Gurlal Singh
Gurlal Singh

ਪਿਛਲੇ 12 ਸਾਲ ਤੋਂ ਰਹਿ ਰਿਹਾ ਸੀ ਕੈਨੇਡਾ

 

ਜਲੰਧਰ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( A Punjabi youth who went to  canada  for a living died) ਵਿਚ ਜਾ ਪੈਂਦੇ ਹਨ।

Gurlal Singh
Gurlal Singh

ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਲਾਲ ਸਿੰਘ ਨਾਗਰਾ (35)  ਪੁੱਤਰ ਸੁਖਦੇਵ ਸਿੰਘ ਰਾਣਾ ਵਜੋਂ ਹੋਈ ਹੈ।

DeathDeath

ਜਾਣਕਾਰੀ ਅਨੁਸਾਰ ਮ੍ਰਿਤਕ ਪਿਛਲੇ ਕਰੀਬ 12 ਸਾਲਾਂ ਪਹਿਲਾਂ ਐਬਸਫੋਰਡ (ਕੈਨੇਡਾ) ਦੀ ਧਰਤੀ ’ਤੇ ਰੋਜ਼ੀ ਰੋਟੀ ਕਮਾਉਣ ਲਈ ਗਿਆ ਹੋਇਆ ਪੁਲਿਸ ਵੱਲੋਂ ਉਸ ਦੀ ਕਿਰਾਏ ਦੀ ਰਿਹਾਇਸ਼ ’ਚੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਨੌਜਵਾਨ ਦੀ ਮੌਤ ਦੇ ਕਾਰਨਾਂ ਬਾਰੇ ਅਗਲੇ ਕੁਝ ਦਿਨਾਂ ਵਿਚ ਪੋਸਟਮਾਰਟਮ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਹੀ ਕੁਝ ਪਤਾ ਲੱਗਣ ਦੀ ਉਮੀਦ ਹੈ। 

Death Death

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement