Patiala News: ਪਟਿਆਲਾ ਵਿੱਚ 'ਆਪ' ਨੇ ਮਾਰਿਆ ਮੋਰਚਾ, ਕੁੰਦਨ ਗੋਗੀਆ ਨਗਰ ਨਿਗਮ ਪਟਿਆਲਾ ਦੇ ਬਣੇ ਮੇਅਰ
Published : Jan 10, 2025, 12:27 pm IST
Updated : Jan 10, 2025, 12:27 pm IST
SHARE ARTICLE
'AAP' strikes a front in Patiala, Kundan Gogia becomes Mayor of Patiala Municipal Corporation
'AAP' strikes a front in Patiala, Kundan Gogia becomes Mayor of Patiala Municipal Corporation

ਹਰਿੰਦਰ ਕੋਹਲੀ ਬਣੇ ਸੀਨੀਅਰ ਡਿਪਟੀ ਮੇਅਰ

 

Patiala News: ਨਗਰ ਨਿਗਮ ਪਟਿਆਲਾ ਨੂੰ ਕੁੰਦਨ ਗੋਗੀਆ 7ਵੇਂ ਮੇਅਰ ਵਜੋਂ ਮਿਲੇ ਹਨ। ਇਸੇ ਤਰ੍ਹਾਂ ਅੱਜ ਸੀਨੀਅਰ ਡਿਪਟੀ ਮੇਅਰ ਵਜੋਂ ਹਰਿੰਦਰ ਕੋਹਲੀ ਅਤੇ ਡਿਪਟੀ ਮੇਅਰ ਵਜੋਂ ਜਗਦੀਪ ਸਿੰਘ ਜੱਗਾ ਦੀ ਚੋਣ ਕਰ ਲਈ ਗਈ ਹੈ।

ਅੱਜ ਸ਼ਹਿਰ ਦੇ ਲੁਧਿਆਣਾਵੀ ਹਾਲ ਵਿਚ ਹੋਏ ਸਹੁੰ ਚੁੱਕ ਸਮਾਗਮ ਤੋਂ ਬਾਅਦ ਇਹ ਐਲਾਨ ਕਰ ਦਿੱਤਾ ਗਿਆ ਹੈ। ਸਹੁੰ ਚੁਕਾਉਣ ਲਈ ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਪਹੁੰਚੇ ਹੋਏ ਸਨ। ਇਸ ਮੌਕੇ ਅਮਨ ਅਰੋੜਾ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ , ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਪਹੁੰਚੇ ਹੋਏ ਹਨ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement