ਤਰੁਣ ਚੁੱਘ ਨੇ ਕੀਤੇ ਡੇਰਾ ਬਾਬਾ ਬੋਹਰ ਸ਼ਾਹ ਧਾਰਮਿਕ ਸਥਾਨ ਦੇ ਦਰਸ਼ਨ 
Published : Feb 10, 2022, 7:27 pm IST
Updated : Feb 10, 2022, 7:35 pm IST
SHARE ARTICLE
Tarun Chugh
Tarun Chugh

ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

 

ਕਰਤਾਰਪੁਰ - ਭਾਜਪਾ ਆਗੂ ਤਰੁਣ ਚੁੱਘ ਨੇ ਅਪਣੇ ਸਾਥੀਆਂ ਨਾਲ ਅੱਜ ਬਾਬਾ ਬੋਹਰ ਸ਼ਾਹ ਮਹਾਰਾਜ ਜੀ (ਕਰਤਾਰਪੁਰ, ਜਲੰਧਰ) ਦੇ ਦਰਸ਼ਨ ਲਈ ਗਏ। ਜਿੱਥੇ ਉਹਨਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਤੇ ਕਿਹਾ ਕਿ ਇਸ ਜਗ੍ਹਾ ਆ ਕੇ ਸਭ ਨੂੰ ਸਕੂਨ ਮਿਲਦਾ ਹੈ ਤੇ ਇਸ ਜਗ੍ਹਾ ਤੋਂ ਸਭ ਨੂੰ ਸੁੱਖ ਹੀ ਮਿਲਦਾ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਗੁੜਤੀ ਵਿਚ ਹੀ ਸਭ ਦਾ ਸੁੱਖ ਮੰਗਣ ਦਾ ਵਰਦਾਨ ਮਿਲਿਆ ਹੈ।

ਉਹਨਾਂ ਕਿਹਾ ਕਿ ਇਸ ਸਥਾਨ ਦੇ ਦਰਸ਼ਨਾਂ ਲਈ ਆਉਣ ਵਾਲੇ ਲੋਕਾਂ ਨੂੰ ਪਹਿਲਾਂ ਸੜਕਾਂ ਨਾ ਬਣੀਆਂ ਹੋਣ ਕਾਰਨ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਇਸ ਰਸਤੇ ਦੀਆਂ ਸੜਕਾਂ ਬਣ ਚੁੱਕੀਆਂ ਹਨ ਤੇ ਜੋ ਬਿਲਡਿੰਗਾਂ ਬਣਨ ਦਾ ਕੰਮ ਚੱਲ ਰਿਹਾ ਹੈ ਉਹ ਵੀ ਪੂਰਾ ਹੋ ਰਿਹਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement