Ludhiana News: ਲੁਧਿਆਣਾ 'ਚ ਪੁਲਿਸ ਮੁਲਾਜ਼ਮ ਤੋਂ ਡਿਊਟੀ ਦੌਰਾਨ ਅਚਾਨਕ ਚੱਲੀ ਗੋਲੀ, ਹੋਇਆ ਗੰਭੀਰ ਜ਼ਖ਼ਮੀ

By : GAGANDEEP

Published : Feb 10, 2024, 8:00 am IST
Updated : Feb 10, 2024, 12:19 pm IST
SHARE ARTICLE
A bullet hit a policeman in Ludhiana news in punjabi
A bullet hit a policeman in Ludhiana news in punjabi

Ludhiana News: ਗੰਭੀਰ ਹਾਲਤ ਵਿਚ ਡੀਐਮਸੀ ਹਸਪਤਾਲ ਵਿਚ ਭਰਤੀ

A bullet hit a policeman in Ludhiana news in punjabi : ਲੁਧਿਆਣਾ 'ਚ ਪੁਲਿਸ ਲਾਈਨ 'ਚ ਕੁਆਟਰ ਗਾਰਡ 'ਤੇ ਤਾਇਨਾਤ ਇਕ ਪੁਲਿਸ ਮੁਲਾਜ਼ਮ ਦੇ ਮੋਢੇ 'ਤੇ ਗੋਲੀ ਲੱਗ ਗਈ। ਗੋਲੀ ਲੱਗਣ ਤੋਂ ਤੁਰੰਤ ਬਾਅਦ ਉਸ ਨੂੰ ਮੁੱਢਲੀ ਸਹਾਇਤਾ ਦਿਤੀ ਗਈ। ਉਸ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਡੀਐਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ।

 ਇਹ ਵੀ ਪੜ੍ਹੋ: Jalandhar News: ਟਿੱਪਰ ਨੇ ਔਰਤ ਨੂੰ ਦਰੜਿਆ, ਮੌਕੇ 'ਤੇ ਹੀ ਹੋਈ ਮੌਤ 

ਜ਼ਖ਼ਮੀ ਪੁਲਿਸ ਮੁਲਾਜ਼ਮ ਦੀ ਪਛਾਣ ਹਰਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਦੀ ਮੁਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗੋਲੀ ਇਕ ਐਸਐਲਆਰ ਬੰਦੂਕ ਵਿਚੋਂ ਅਚਾਨਕ ਚੱਲੀ ਸੀ। ਘਟਨਾ ਤੋਂ ਤੁਰੰਤ ਬਾਅਦ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ।

 ਇਹ ਵੀ ਪੜ੍ਹੋ: Pradeep Keller: ਬਰਗਾੜੀ ਬੇਅਦਬੀ ਮਾਮਲੇ ’ਚ ਭਗੌੜਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਪੰਜਾਬ ਪੁਲਿਸ ਵਲੋਂ ਅਯੁਧਿਆ ਤੋਂ ਗ੍ਰਿਫ਼ਤਾਰ 

ਏਸੀਪੀ ਜਤਿਨ ਬਾਂਸਲ ਨੇ ਦੱਸਿਆ ਕਿ ਅਚਾਨਕ ਗੋਲੀ ਚੱਲ ਗਈ। ਇਹ ਇੱਕ ਹਾਦਸਾ ਹੈ। ਫਿਲਹਾਲ ਜਵਾਨ ਬਿਲਕੁਲ ਠੀਕ ਹੈ। ਉਸ ਦਾ ਡੀਐਮਸੀ ਵਿੱਚ ਇਲਾਜ ਚੱਲ ਰਿਹਾ ਹੈ। ਉਸ ਦੇ ਮੋਢੇ 'ਤੇ ਗੋਲੀ ਲੱਗੀ ਹੈ। ਹਰਮਨਦੀਪ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A bullet hit a policeman in Ludhiana news in punjabi, stay tuned to Rozana Spokesman) 

Tags: spokesmantv

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement