
ਚੰਡੀਗੜ੍ਹ : ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਸ਼ਾਮੀਂ ਕੀਤਾ ਜਾ ਸਕਦਾ ਹੈ। ਤਰੀਕਾਂ ਦੇ ਐਲਾਨ ਨਾਲ ਹੀ ਪੂਰੇ ਦੇਸ਼ 'ਚ ਚੋਣ ਜ਼ਾਬਤਾ ਲਾਗੂ ਹੋ ਜਾਏਗਾ...
ਚੰਡੀਗੜ੍ਹ : ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਸ਼ਾਮੀਂ ਕੀਤਾ ਜਾ ਸਕਦਾ ਹੈ। ਤਰੀਕਾਂ ਦੇ ਐਲਾਨ ਨਾਲ ਹੀ ਪੂਰੇ ਦੇਸ਼ 'ਚ ਚੋਣ ਜ਼ਾਬਤਾ ਲਾਗੂ ਹੋ ਜਾਏਗਾ। ਅਜਿਹੇ 'ਚ ਪੰਜਾਬ ਸਰਕਾਰ ਨੇ ਫੁਰਤੀ ਵਿਖਾਉਂਦਿਆਂ 269 ਡੀ.ਐਸ.ਪੀਜ਼. ਦੀਆਂ ਬਦਲੀਆਂ ਕਰ ਦਿੱਤੀਆਂ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ 13 ਉਮੀਦਵਾਰਾਂ ਬਾਰੇ ਵਿਚਾਰ-ਚਰਚਾ ਲਈ ਦਿੱਲੀ ਪੁੱਜੇ ਹੋਏ ਹਨ।
ਪੰਜਾਬ ਦੇ ਗ੍ਰਹਿ ਮੰਤਰਾਲੇ ਵੱਲੋਂ ਜਿਨ੍ਹਾਂ 269 ਡੀ.ਐਸ.ਪੀਜ਼. ਦੀਆਂ ਬਦਲੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਦੀ ਸੂਚੀ ਹੇਠ ਦਿੱਤੀ ਗਈ ਹੈ।
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29