ਦਿੱਲੀ ਮੋਰਚੇ ਤੋਂ ਘਰ ਪਰਤ ਰਹੀ ਬੀਬੀ ਸੁਖਪਾਲ ਕੌਰ ਦੀ ਰਸਤੇ ਵਿਚ ਹੋਈ ਮੌਤ

By : GAGANDEEP

Published : Mar 10, 2021, 8:34 am IST
Updated : Mar 10, 2021, 1:12 pm IST
SHARE ARTICLE
Bibi Sukhpal Kaur
Bibi Sukhpal Kaur

ਪਿੰਡ ਭੈਣੀ ਬਾਘਾ ਵਿਖੇ 12 ਵਜੇ ਕੀਤਾ ਜਾਵੇਗਾ ਅੰਤਮ ਸੰਸਕਾਰ

ਮੁਹਾਲੀ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ  ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਬਾਰਡਰ ’ਤੇ ਮੋਰਚਾ ਲਾਇਆ ਹੋਇਆ ਹੈ।  ਇਸ ਅੰਦੋਲਨ ਵਿਚ ਬੀਬੀਆਂ ਵੀ ਕਿਸਾਨ ਵੀਰਾਂ ਨਾ ਮੋਢੇ ਨਾਲ ਮੋਢਾ ਲਾ ਕੇ ਖੜ੍ਹੀਆਂ ਹਨ। ਇਸ ਮੋਰਚੇ ਵਿਚ ਬਹੁਤ ਸਾਰੇ ਕਿਸਾਨਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ।

womenwomen

ਅਜਿਹੀ ਬੁਰੀ ਖ਼ਬਰ ਪਿੰਡ ਭੈਣੀ ਬਾਘਾ ਤੋਂ ਸਾਹਮਣੇ ਆਈ ਹੈ  ਜਿਥੇ  ਮਾਤਾ ਸੁਖਪਾਲ ਕੌਰ ਦੀ ਦਿੱਲੀ ਤੋਂ ਆਉਂਦਿਆਂ ਰਸਤੇ ਵਿਚ ਅਚਾਨਕ ਸਿਹਤ ਵਿਗੜਨ ਕਾਰਨ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ।  

bIBIBibi Sukhpal Kaur

ਰਸਤੇ ਵਿਚ ਅਚਾਨਕ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਫਤਿਆਬਾਦ ( ਹਰਿਆਣਾ ) ਦੇ ਇੱਕ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ,ਪਰ ਡਾਕਟਰਾਂ ਦੀ ਕੋਸ਼ਿਸਾਂ ਦੇ ਬਾਵਜੂਦ ਉਹ ਜ਼ਿੰਦਗੀ ਦੀ ਜੰਗ ਹਾਰ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਬੀਬਾ ਸੁਖਪਾਲ ਕੌਰ ਦਾ ਅੰਤਮ ਸੰਸਕਾਰ ਪਿੰਡ ਭੈਣੀ ਬਾਘਾ ਵਿਖੇ 12 ਵਜੇ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement