ਮੈਡੀਕਲ ਸਟੋਰ ਦੇ ਮਾਲਕ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਚਾਕੂ ਬਰਾਮਦ
Published : Mar 10, 2021, 4:39 pm IST
Updated : Mar 10, 2021, 5:00 pm IST
SHARE ARTICLE
Medical store owner
Medical store owner

ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਮੌਕੇ 'ਤੇ ਪਹੁੰਚ ਕੇ ਇਕ ਚਾਕੂ ਵੀ ਬਰਾਮਦ ਕੀਤਾ ਹੈ।

ਹੁਸ਼ਿਆਰਪੁਰ- ਪੰਜਾਬ ਵਿਚ ਰੋਜਾਨਾ ਕਤਲ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਕਾਰ ਅੱਜ ਤਾਜਾ ਮਾਮਲਾ ਹੁਸ਼ਿਆਰਪੁਰ ਰੋਡ ਵਿਚਾਲੇ ਪੈਂਦੇ ਰੋਡ ਤੋਂ ਸਾਹਮਣੇ ਆਇਆ ਹੈ। ਅੱਜ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਪੈਂਦੇ ਪਿੰਡ ਅੱਤੋਵਾਲ ਵਿਖੇ ਇਕ ਮੈਡੀਕਲ ਸਟੋਰ ਦੇ ਮਾਲਕ ਦੀ ਹੱਤਿਆ ਕਰ ਦਿੱਤੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਤਰਸੇਮ ਸਿੰਘ ਮਹੇ (60) ਪੁੱਤਰ ਪ੍ਰੀਤਮ ਦਾਸ ਵਾਸੀ ਮੁਹੱਲਾ ਰਵਿਦਾਸ ਨਗਰ ਹੁਸ਼ਿਆਰਪੁਰ ਪਿਛਲੇ ਕਰੀਬ 30 ਸਾਲਾਂ ਤੋਂ ਪਿੰਡ ਅੱਤੋਵਾਲ 'ਚ ਇਕ ਮੈਡੀਕਲ ਸਟੋਰ ਚਲਾ ਰਿਹਾ ਸੀ। ਅੱਜ ਸਵੇਰੇ ਉਹ ਘਰੋਂ ਆਪਣੇ ਮੈਡੀਕਲ ਸਟੋਰ 'ਤੇ ਗਿਆ, ਜਿੱਥੇ ਉਸ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਮੌਕੇ 'ਤੇ ਪਹੁੰਚ ਕੇ ਇਕ ਚਾਕੂ ਵੀ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ  ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement