2 ਮਹੀਨੇ ਪਹਿਲਾਂ ਹਥਿਆਰ ਚੋਰੀ ਦਾ ਮਾਮਲਾ ਪੰਜਾਬ ਪੁਲਿਸ ਨੇ ਸੁਲਝਾਇਆ
Published : Mar 10, 2021, 9:40 pm IST
Updated : Mar 10, 2021, 9:40 pm IST
SHARE ARTICLE
Punjab Police
Punjab Police

ਤਰਨਤਾਰਨ ਪੁਲਿਸ ਨੇ ਦੋ ਮਹੀਨੇ ਪਹਿਲਾਂ ਖਡੂਰ ਸਾਹਿਬ ਵਿਖੇ ਅਣਪਛਾਤੇ ਵਿਅਕਤੀਆਂ...

ਤਰਨਤਾਰਨ: ਤਰਨਤਾਰਨ ਪੁਲਿਸ ਨੇ ਦੋ ਮਹੀਨੇ ਪਹਿਲਾਂ ਖਡੂਰ ਸਾਹਿਬ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੰਨ ਹਾਊਸ ਵਿੱਚ ਹੋਈ ਹਥਿਆਰਾਂ ਦੀ ਚੋਰੀ ਦੀ ਵਾਰਦਾਤ ਨੂੰ ਸੁਲਝਾਇਆ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਚੋਰੀ ਦੀਆਂ 9 ਏਅਰ ਗੰਨਾਂ ਅਤੇ ਭਾਰੀ ਮਾਤਰਾ ਵਿੱਚ ਰੋਂਦ ਬਰਾਮਦ ਕੀਤੇ ਹਨ।

ਤਰਨਤਾਰਨ ਪੁਲਿਸ ਵੱਲੋਂ ਜਨਵਰੀ ਮਹੀਨੇ ਵਿੱਚ ਖਡੂਰ ਸਾਹਿਬ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੰਨ ਹਾਊਸ ਵਿੱਚ ਹਥਿਆਰਾਂ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਲੋਕਾਂ ਨੂੰ ਗਿਰਫ਼ਤਾਰ ਕਰ ਉਹਨਾਂ ਪਾਸੋਂ ਚੋਰੀ ਕੀਤੀਆਂ 9 ਏਅਰ ਗੰਨਾਂ ਅਤੇ ਭਾਰੀ ਮਾਤਰਾ ਵਿੱਚ ਰੋਦ ਬਰਾਮਦ ਕੀਤੇ ਹਨ।

ਫੜੇ ਗਏ ਵਿਅਕਤੀਆਂ ਦੀ ਪਹਿਚਾਣ ਪਿੰਡ ਸੁਰ ਸਿੰਘ ਨਿਵਾਸੀ ਗੁਰਪਾਲ ਸਿੰਘ , ਜਗਰੂਪ ਸਿੰਘ ਅਤੇ ਨਵਦੀਪ ਸਿੰਘ ਵੱਜੋ ਹੋਈ ਹੈ ਐਸ ਐਸ ਪੀ ਤਰਨਤਾਰਨ ਧਰੁਮਣ ਐਚ ਨਿੰਬਲੇ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਉਕੱਤ ਲੋਕਾਂ ਨੂੰ ਸੀ ਸੀ ਟੀ ਵੀ ਫਟੁੱਜ ਅਤੇ ਟੈਕਨੀਕਲ ਟੀਮ ਦੀ ਮਦਦ ਨਾਲ ਹੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਪੁਛਤਾਛ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement