ਅੰਮ੍ਰਿਤਸਰ ਏਅਰਪੋਰਟ 'ਤੇ 14 ਲੱਖ ਦੇ ਸੋਨੇ ਸਮੇਤ ਵਿਅਕਤੀ ਗ੍ਰਿਫਤਾਰ

By : GAGANDEEP

Published : Mar 10, 2023, 5:02 pm IST
Updated : Mar 10, 2023, 5:08 pm IST
SHARE ARTICLE
photo
photo

ਬਰਾਮਦ ਸੋਨੇ ਦਾ ਵਜ਼ਨ 252.95 ਗ੍ਰਾਮ

 

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਦੇ ਕਬਜ਼ੇ 'ਚੋਂ 252.95 ਗ੍ਰਾਮ ਵਜ਼ਨ ਦਾ ਸ਼ੁੱਧ ਸੋਨਾ ਬਰਾਮਦ ਕੀਤਾ ਗਿਆ ਹੈ। ਇਸ ਦੀ ਕੀਮਤ 14.84 ਲੱਖ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ:ਬੈਂਗਲੁਰੂ 'ਚ ਬੱਸ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜਿਆ ਡਰਾਈਵਰ 

ਅੰਮ੍ਰਿਤਸਰ ਕਸਟਮ ਅਧਿਕਾਰੀਆਂ ਨੇ ਯਾਤਰੀ ਪ੍ਰੋਫਾਈਲ ਦੇ ਆਧਾਰ 'ਤੇ ਦੁਬਈ ਤੋਂ ਇਕ ਯਾਤਰੀ ਨੂੰ ਰੋਕਿਆ। ਇਸ ਦੌਰਾਨ ਵਿਅਕਤੀ ਦੀ ਤਲਾਸ਼ੀ ਲਈ ਗਈ, ਜਿਸ ਨੇ ਆਪਣੀ ਵੇਸਟ ਦੀਆਂ ਪਰਤਾਂ ਵਿਚਕਾਰ ਸੋਨਾ ਚਿਪਕਾਇਆ ਹੋਇਆ ਸੀ। ਉਕਤ ਵਿਅਕਤੀ ਖਿਲਾਫ ਸੋਨਾ ਤਸਕਰੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੇ ਆਪਣੇ ਟਰਾਊਜ਼ਰ ਦੀ ਕਮਰ ਦੀ ਜੇਬ ਵਿਚ ਛੁਪਾਏ ਸੋਨੇ ਦਾ ਬਟਨ ਵੀ ਲਾਇਆ ਹੋਇਆ ਸੀ। ਫਿਲਹਾਲ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਅਬੋਹਰ 'ਚ ਧੀ ਨੂੰ ਮਿਲਣ ਜਾ ਰਹੇ ਪਿਓ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ, ਪਿਓ ਦੀ ਮੌਤ 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement