ਰਾਜਪੁਰਾ 'ਚ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਗੈਂਗਸਟਰ ਦਾ ਐਨਕਾਊਂਟਰ
Published : Mar 10, 2025, 8:37 pm IST
Updated : Mar 10, 2025, 8:37 pm IST
SHARE ARTICLE
Encounter of gangster by special cell of police in Rajpura
Encounter of gangster by special cell of police in Rajpura

ਬੰਬੀਹਾ ਗੈਂਗ ਦੇ ਗੁਰਗੇ ਤੇਜਿੰਦਰ ਸਿੰਘ ਵਜੋਂ ਹੋਈ ਪਛਾਣ

ਰਾਜਪੁਰਾ: ਪਟਿਆਲੇ ਦੇ ਰਾਜਪੁਰਾ ਵਿੱਚ ਪੰਜਾਬ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਗੈਂਗਸਟਰ ਦੇ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਬੰਬੀਹਾ ਗੈਂਗ ਦੇ ਗੁਰਗੇ ਤੇਜਿੰਦਰ ਸਿੰਘ ਉੱਤੇ ਕਾਰਵਾਈ ਕਰਦੇ ਹੋਏ ਐਨਕਾਊਟਰ ਕੀਤਾ। ਗੈਂਗਸਟਰ ਨੇ ਪੁਲਿਸ ਨੂੰ ਦੇਖ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਮੁਕਾਬਲੇ ਦੌਰਾਨ ਗੈਂਗਸਟਰ ਦੀ ਲੱਤ ਉੱਤੇ ਗੋਲੀ ਲੱਗ ਗਈ। ਇਹ ਗੈਂਗਸਟਰ ਰਾਜਪੁਰਾ ਦਾ ਰਹਿਣ ਵਾਲਾ ਹੈ।

ਪੁਲਿਸ ਅਧਿਕਾਰੀ ਨਾਨਕ ਸਿੰਘ ਦਾ ਕਹਿਣਾ ਹੈ ਕਿ ਸੂਚਨਾ ਮਿਲੀ ਸੀ ਕਿ ਨਸ਼ਾ ਦੀ ਤਸਕਰੀ ਲਈ ਆ ਰਿਹਾ ਹੈ ਪੁਲਿਸ ਨੇ ਨਾਕਾਬੰਦੀ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਗੈਂਗਸਟਰ ਨੇ ਪੁਲਿਸ ਨੂੰ ਦੇਖ ਦੇ ਸਾਰ ਹੀ ਫਾਇਰਿੰਗ ਕੀਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਗੋਲੀ ਚਲਾਈ ਜੋ ਕਿ ਇਸ ਦੀ ਲੱਤ ਉੱਤੇ ਲੱਗ ਗਈ। ਪੁਲਿਸ ਨੇ ਕਿਹਾ ਹੈਕਿ ਮੁਲਜ਼ਮ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪਹਿਲਾ ਵੀ 5 ਮਾਮਲੇ ਦਰਜ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਰਾਜਪੁਰਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਕਿਹਾ ਹੈ ਕਿ ਇਹ ਕਈ ਕੇਸਾਂ ਵਿੱਚ ਲੋੜੀਦਾ ਵੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement