ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਲਗਾਇਆ ਕੋਰੋਨਾ ਟੈਸਟ ਸਬੰਧੀ ਕੈਂਪ
Published : Apr 10, 2021, 12:08 am IST
Updated : Apr 10, 2021, 12:08 am IST
SHARE ARTICLE
image
image

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਲਗਾਇਆ ਕੋਰੋਨਾ ਟੈਸਟ ਸਬੰਧੀ ਕੈਂਪ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 2 ਦਿਨਾਂ ਕੈਂਪ ਲਗਾਇਆ ਗਿਆ। ਸਿਹਤ ਵਿਭਾਗ ਦੀਆਂ ਅਦਾਇਤਾਂ ਅਨੁਸਾਰ ਦੂਜੇ ਦੇਸ਼ ਵਿਚ ਜਾਣ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੈ ਜਿਸ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 9 ਤੇ 10 ਅਪ੍ਰੈਲ ਨੂੰ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਬਿਲਕੁਲ ਮੁਫ਼ਤ ਕੋਰੋਨਾ ਟੈਸਟ ਕੀਤੇ ਜਾ ਰਹੇ। 
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement