ਪੰਜਾਬ ਕੈਬਨਿਟ ਮੀਟਿੰਗ ਵਿਚ ਕਿਸਾਨਾਂ ਲਈ ਲਏ ਗਏ ਵੱਡੇ ਫ਼ੈਸਲੇ
Published : Apr 10, 2023, 1:09 pm IST
Updated : Apr 10, 2023, 1:09 pm IST
SHARE ARTICLE
PHOTO
PHOTO

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਅਹਿਮ ਕੈਬਨਿਟ ਮੀਟਿੰਗ ਹੋਈ ਹੈ

 

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਅਹਿਮ ਕੈਬਨਿਟ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿਚ ਕਿਸਾਨਾਂ ਲਈ ਅਹਿਮ ਫ਼ੈਸਲੇ ਲਏ ਗਏ। 
ਜਾਣਕਾਰੀ ਦਿੰਦਿਆਂ ਹੋਇਆ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੀਐਮ ਭਗਵੰਤ ਮਾਨ ਖੁਦ 13 ਅਪ੍ਰੈਲ ਨੂੰ ਕਿਸਾਨਾਂ ਨੂੰ ਅਬੋਹਰ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣਗੇ। 

ਉਨ੍ਹਾਂ ਕਿਹਾ ਕਿ ਸਾਰੇ ਮੰਤਰੀਆਂ ਦੀਆਂ ਡਿਊਟੀਆਂ ਸੀਐਮ ਵੱਲੋਂ ਲਗਾ ਦਿੱਤੀਆਂ ਗਈਆਂ ਹਨ ਕਿ, ਉਹ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਮਾਲ ਅਫ਼ਸਰਾਂ ਨੂੰ ਮੌਕੇ ਤੇ ਲਿਜਾ ਕੇ ਗਿਰਦਾਵਰੀਆਂ ਕਰਵਾਉਣ ਤਾਂ, ਜੋ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਮਿਲ ਸਕੇ। 
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement