ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਜ਼ਿੰਦਗੀ ਖਤਮ

By : KOMALJEET

Published : Apr 10, 2023, 12:21 pm IST
Updated : Apr 10, 2023, 12:21 pm IST
SHARE ARTICLE
representational Image
representational Image

ਘਰੇਲੂ ਕਲੇਸ਼ ਕਾਰਨ ਚੁੱਕਿਆ ਖੌਫ਼ਨਾਕ ਕਦਮ!

ਬਠਿੰਡਾ : ਸਥਾਨਕ ਬਠਿੰਡਾ ਡੱਬਵਾਲੀ ਰੋਡ ’ਤੇ ਸਥਿਤ ਊਧਮ ਸਿੰਘ ਨਗਰ ਦੀ ਗਲੀ ਨੰਬਰ 31 ਵਿੱਚ ਇੱਕ ਨੌਜਵਾਨ ਨੇ ਘਰ ਵਿਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਚਲਦੇ ਹੀ ਸਹਾਰਾ ਜਨ ਸੇਵਾ ਮੈਂਬਰ ਮੌਕੇ ’ਤੇ ਪਹੁੰਚੇ। 

ਇਹ ਵੀ ਪੜ੍ਹੋ: ਬਠਿੰਡਾ ਨਹਿਰ ’ਚ ਡੁੱਬਣ ਕਾਰਨ ਔਰਤ ਦੀ ਮੌਤ

ਵਰਧਮਾਨ ਪੁਲਿਸ ਚੌਕੀ ਦੇ ਇੰਚਾਰਜ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਪਰਵਾਰਕ ਸੂਤਰਾਂ ਅਨੁਸਾਰ ਮ੍ਰਿਤਕ ਦਾ ਰਾਤ ਸਮੇਂ ਘਰ ਵਿਚ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁੱਕਿਆ। 

ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਹਾਲੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਹਿਚਾਣ ਦਿਨੇਸ਼ ਠਾਕੁਰ 42 ਪੁੱਤਰ ਸ਼ਿਵ ਠਾਕੁਰ ਵਾਸੀ ਊਧਮ ਸਿੰਘ ਨਗਰ ਦੇ ਤੌਰ ’ਤੇ ਹੋਈ ਹੈ, ਜਿਸ ਦੀ ਲਾਸ਼ ਨੂੰ ਹੇਠਾਂ ਉਤਾਰ ਕੇ ਸਹਾਰਾ ਵਰਕਰਾਂ ਨੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿਤਾ।

Tags: police, death, suicide

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement