Punjab News : ਲੁਧਿਆਣਾ 'ਚ ਸੁਖਬੀਰ ਬਾਦਲ ਨੂੰ ਨੋਟਿਸ ਦੀ ਤਿਆਰੀ, ਚੋਣ ਪ੍ਰਚਾਰ ਦੌਰਾਨ ਬੱਚੇ ਤੋਂ ਲਗਾਏ
Published : Apr 10, 2024, 5:22 pm IST
Updated : Apr 10, 2024, 5:30 pm IST
SHARE ARTICLE
Sukhbir Badal notice News in punjabi
Sukhbir Badal notice News in punjabi

Punjab News : ਸੋਸ਼ਲ ਮੀਡੀਆ 'ਤੇ ਵੀ ਕੀਤੀ ਪੋਸਟ

Sukhbir Badal notice News in punjabi : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਵਿੱਚ ਬੱਚਿਆਂ ਤੋਂ ਨਾਅਰੇ ਲਾਉਣਾ ਹੁਣ ਮਹਿੰਗਾ ਪੈ ਸਕਦਾ ਹੈ। ਸੂਤਰਾਂ ਮੁਤਾਬਕ ਸੁਖਬੀਰ ਬਾਦਲ ਖਿਲਾਫ ਚੋਣ ਕਮਿਸ਼ਨ ਕੋਲ ਸ਼ਿਕਾਇਤ ਪਹੁੰਚ ਗਈ ਹੈ, ਜਿਸ ਤੋਂ ਬਾਅਦ ਹੁਣ ਜ਼ਿਲਾ ਲੁਧਿਆਣਾ ਦੇ ਅਧਿਕਾਰੀ ਮੀਟਿੰਗ ਕਰ ਰਹੇ ਹਨ।

ਇਹ ਵੀ ਪੜ੍ਹੋ: Jalalabad News: ਜਲਾਲਾਬਾਦ 'ਚ 150 ਲੋਕਾਂ ਦੀ ਵਿਗੜੀ ਸਿਹਤ, ਵਰਤ ਵਾਲਾ ਆਟਾ ਖਾਣ ਤੋਂ ਬਾਅਦ ਹੋਏ ਬੇਹੋਸ਼

ਮੀਟਿੰਗ ਦੌਰਾਨ ਇਹ ਤੈਅ ਕੀਤਾ ਜਾਵੇਗਾ ਕਿ ਬਾਦਲ ਨੂੰ ਨੋਟਿਸ ਕਦੋਂ ਜਾਰੀ ਕਰਨਾ ਹੈ। ਅਕਾਲੀ ਦਲ ਨੇ ਆਪਣੇ ਸੋਸ਼ਲ ਮੀਡੀਆ 'ਤੇ ਬੱਚਿਆਂ ਨੂੰ ਟਰੈਕਟਰ 'ਤੇ ਚੜ੍ਹਾ ਕੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ, ਅਕਾਲੀ ਦਲ ਨੂੰ ਵੋਟ ਕਰੋ ਅਤੇ ਪੰਜਾਬ ਬਚਾਓ ਵਰਗੇ ਨਾਅਰੇ ਲਾਉਣ ਦੀ ਵੀਡੀਓ ਵੀ ਪੋਸਟ ਕੀਤੀ ਹੈ।

ਇਹ ਵੀ ਪੜ੍ਹੋ: Kapurthala Central Jail: ਕਪੂਰਥਲਾ 'ਚ ਹਵਾਲਾਤੀ ਦੇ ਪ੍ਰਾਈਵੇਟ ਪਾਰਟ 'ਚੋਂ ਮਿਲਿਆ ਨਸ਼ੀਲਾ ਪਦਾਰਥ

ਇਸ ਮਾਮਲੇ ਸਬੰਧੀ ਜਦੋਂ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਅਧਿਕਾਰੀਆਂ ਦੇ ਧਿਆਨ ਵਿੱਚ ਹੈ। ਇਸ ਸਬੰਧੀ ਅੱਜ ਮੀਟਿੰਗ ਹੋ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Pnjabi news apart from Sukhbir Badal notice News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement