ਧੂਰੀ ਦੇ ਦੋਹਲਾ ਫਾਟਕ ਦੇ ਕੋਲ ਇੱਕ ਬਾਰਦਾਨੇ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
Published : Apr 10, 2025, 4:04 pm IST
Updated : Apr 10, 2025, 4:04 pm IST
SHARE ARTICLE
A massive fire broke out in a gunpowder warehouse near Dhuri's Dohla Gate.
A massive fire broke out in a gunpowder warehouse near Dhuri's Dohla Gate.

' ਅੱਗ ਨੇ ਭਿਆਨਕ ਰੂਪ ਧਾਰ ਕਰ ਲਿਆ ਸੀ'

ਧੂਰੀ: ਧੂਰੀ ਦੇ ਦੋਹਲਾ ਫਾਟਕ ਦੇ ਕੋਲ ਇਕ ਬਾਰਦਾਨੇ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਮੌਕੇ ਉੱਤੇ ਪਹੁੰਚ ਗਈ।

ਮਾਲਕ ਨੇ ਦਸਿਆ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ ਅਤੇ ਮੇਰੇ ਗੋਦਾਮ ਕੋਲ ਬਿਜਲੀ ਦਾ ਟਰਾਂਸਫਾਰਮਰ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੇਰਾ ਕਰੀਬ 4 ਤੋਂ 5 ਲੱਖ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਸ਼ਾਸਨ ਤੋਂ ਮੰਗ ਕਰਦਾ ਹਾਂ ਮੇਰੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ।

ਫਾਇਰ ਅਧਿਕਾਰੀ ਦਾ ਕਹਿਣਾ ਹੈਕਿ ਅੱਗ ਲੱਗਣ ਬਾਰੇ ਜਦੋਂ ਸੂਚਨਾ ਮਿਲੀ ਤੁਰੰਤ ਗੱਡੀਆਂ ਇੱਥੇ  ਆ ਗਈਆ। ਉਨ੍ਹਾਂ ਨੇ ਕਿਹਾ ਹੈ ਕਿ ਅੱਗ ਨੇ ਭਿਆਨਕ ਰੂਪ ਧਾਰ ਕਰ ਲਿਆ ਸੀ ਅਤੇ ਟੀਮ ਨੇ ਅੱਗ ਉੱਤੇ ਕਾਬੂ ਪਾ ਲਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement