
ਭਲਕੇ ਅਜਨਾਲਾ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ
ਅੰਮ੍ਰਿਤਸਰ: ਐਮਪੀ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਨੇ ਦੱਸਿਆ ਹੈ ਕਿ ਭਲਕੇ ਅਜਨਾਲਾ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਬੀਤੀ 9 ਅਪ੍ਰੈਲ ਨੂੰ ਪਪਲਪ੍ਰੀਤ 'ਤੇ ਲੱਗੀ NSA ਦੀ ਮਿਆਦ ਖ਼ਤਮ ਹੋਈ ਸੀ ।