ਕਾਰ-ਐਕਟਿਵਾ ਤੇ ਸਾਈਕਲ ਦੀ ਟੱਕਰ 'ਚ ਇਕ ਵਿਦਿਆਰਥੀ ਦੀ ਮੌਤ, 8 ਜ਼ਖ਼ਮੀ
Published : May 10, 2018, 12:12 pm IST
Updated : May 10, 2018, 12:12 pm IST
SHARE ARTICLE
Accident
Accident

ਹੁਸ਼ਿਆਰਪੁਰ ਦੇ ਟਾਂਡਾ ਬਾਈਪਾਸ ਨਜ਼ਦੀਕ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਹਾਦਸੇ 'ਚ ਇਕ ਤੇਜ਼ ਰਫ਼ਤਾਰ ਕਾਰ...

ਹੁਸ਼ਿਆਰਪੁਰ ਦੇ ਟਾਂਡਾ ਬਾਈਪਾਸ ਨਜ਼ਦੀਕ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਹਾਦਸੇ 'ਚ ਇਕ ਤੇਜ਼ ਰਫ਼ਤਾਰ ਕਾਰ ਨੇ ਟਾਂਡਾ ਬਾਈਪਾਸ ਕੋਲ ਸਕੁਲ ਜਾ ਰਹੇ ਵਿਦਿਆਰਥੀਆਂ ਨੂੰ ਦਰੜਿਆ ਹੈ। ਜਿਸ ਨਾਲ ਇਕ ਵਿਦਿਆਰਥੀ ਦੀ ਮੌਤ ਹੋ ਗਈ ਤੇ ਦੋ ਵਿਦਿਆਰਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

AccidentAccident

 ਜਾਣਕਾਰੀ ਮੁਤਾਬਕ ਪਠਾਨਕੋਟ ਤੋਂ ਜਲੰਧਰ ਵੱਲ ਆ ਰਹੀ ਔਡੀ ਕਾਰ  ਨੇ ਸਾਈਕਲ 'ਤੇ ਸਕੂਲ ਜਾ ਰਹੇ ਦੋ ਭਰਾਵਾਂ ਤੇ ਇਕ ਸਕੂਟੀ 'ਤੇ ਜਾ ਰਹੇ ਵਿਦਿਆਰਥੀ ਤੇ ਚੜ੍ਹ ਗਈ। ਜਿਸ ਕਾਰਨ ਇਕ ਸਕੂਲੀ ਵਿਦਿਆਰਥੀ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ 6 ਕਾਰ ਸਵਾਰ ਤੇ 2 ਹੋਰ ਵਿਦਿਆਰਥੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।

AccidentAccident

 ਜਿਨਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement