ਹਵਾਈ ਜਹਾਜ਼ 311 ਯਾਤਰੀਆਂ ਨੂੰ ਲੈ ਕੇ ਇੰਗਲੈਂਡ ਰਵਾਨਾ
Published : May 10, 2020, 11:32 am IST
Updated : May 10, 2020, 11:32 am IST
SHARE ARTICLE
File Photo
File Photo

ਤਾਲਾਬੰਦੀ ਕਾਰਨ ਭਾਰਤ, ਖਾਸਕਰ ਪੰਜਾਬ ਅਤੇ ਨੇੜਲੇ ਸੂਬਿਆਂ ਵਿਚ ਫਸ ਕੇ ਰਹਿ ਗਏ ਭਾਰਤੀ ਮੂਲ, ਪ੍ਰੰਤ ਬਰਤਾਨੀਆਂ ਦੇ ਪੱਕੇ ਵਸਨੀਕਾਂ ਦੀ ਵਾਪਸੀ ਲਈ

ਰਾਜਾਸਾਂਸੀ, 9 ਮਈ (ਪਪ) : ਤਾਲਾਬੰਦੀ ਕਾਰਨ ਭਾਰਤ, ਖਾਸਕਰ ਪੰਜਾਬ ਅਤੇ ਨੇੜਲੇ ਸੂਬਿਆਂ ਵਿਚ ਫਸ ਕੇ ਰਹਿ ਗਏ ਭਾਰਤੀ ਮੂਲ, ਪ੍ਰੰਤ ਬਰਤਾਨੀਆਂ ਦੇ ਪੱਕੇ ਵਸਨੀਕਾਂ ਦੀ ਵਾਪਸੀ ਲਈ ਬ੍ਰਿਟਿਸ਼ ਸਰਕਾਰ ਵਲੋਂ ਲਗਾਤਾਰ ਹਵਾਈ ਉਡਾਣਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਏਸੇ ਲੜੀ ਤਹਿਤ ਅੱਜ ਅੰਮ੍ਿਰਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਬ੍ਰਿਟਿਸ਼ ਹਾਈ ਕਮਿਸ਼ਨ ਵਲੋਂ ਬਰਤਾਨਵੀ ਨਾਗਰਿਕਾਂ ਨੂੰ ਵਾਪਸ ਲੈ ਕੇ ਜਾਣ ਲਈ ਕੀਤੇ ਗਏ ਉਪਰਾਲੇ ਤਹਿਤ ਬ੍ਰਿਟਿਸ਼ ਏਅਰ ਲਾਈਨਜ਼ ਦੀ ਉਡਾਣ ਰਾਹੀਂ ਇਥੋਂ ਲੰਡਨ (ਇੰਗਲੈਂਡ) ਲਈ 311 ਯਾਤਰੀ ਰਵਾਨਾ ਹੋਏ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement