Faridkot News : ਫ਼ਰੀਦਕੋਟ ਜੇਲ੍ਹ 'ਚ ਬੰਦ 2 ਹਵਾਲਾਤੀਆਂ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਵਾਇਰਲ
Published : May 10, 2024, 10:45 am IST
Updated : May 10, 2024, 10:46 am IST
SHARE ARTICLE
  Faridkot central modern jail
Faridkot central modern jail

ਹਾਲ ਹੀ 'ਚ ਇਕ ਹੋਰ ਹਵਾਲਾਤੀ ਦੀ ਵੀਡੀਓ ਵੀ ਸਾਹਮਣੇ ਆਈ ਸੀ

Faridkot News : ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਹਮੇਸ਼ਾਂ ਸੁਰਖੀਆਂ ਵਿੱਚ ਰਹਿੰਦੀ ਹੈ। ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦੀ ਇਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ। 

ਅਪਰਾਧਿਕ ਮਾਮਲਿਆਂ 'ਚ ਬੰਦ 2 ਹਵਾਲਾਤੀਆਂ ਨੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਆਪਣੀ ਵੀਡੀਓ ਵਾਇਰਲ ਕੀਤੀ ਹੈ। ਹਾਲ ਹੀ 'ਚ ਇਕ ਹੋਰ ਹਵਾਲਾਤੀ ਦੀ ਵੀਡੀਓ ਵੀ ਸਾਹਮਣੇ ਆਈ ਸੀ, ਜਿਸ ਦੀ ਸੂਚਨਾ ਤੋਂ ਬਾਅਦ ਪੁਲਿਸ ਜਾਂਚ 'ਚ ਜੁਟੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ 'ਚ ਫਰੀਦਕੋਟ ਜੇਲ੍ਹ ਪ੍ਰਸ਼ਾਸਨ ਨੇ ਬੈਰਕਾਂ ਤਲਾਸ਼ੀ ਲਈ ਸੀ। ਉਨ੍ਹਾਂ ਨੂੰ ਤਲਾਸ਼ੀ ਦੌਰਾਨ ਬੈਰਕਾਂ 'ਚੋਂ 13 (7 ਟੱਚ ਸਕਰੀਨ ਅਤੇ 6 ਕੀਪੈਡ) ਮੋਬਾਇਲ ਫੋਨ ਅਤੇ 3 ਗ੍ਰਾਮ ਹੈਰੋਇਨ ਬਰਾਮਦ ਹੋਏ ਸੀ। ਜਿਸ ਤੋਂ ਬਾਅਦ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਵਿਚ 14 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM
Advertisement