Punjab News : ਫਿਰੋਜ਼ਪੁਰ ’ਚ ਡਰੋਨ ਹਮਲੇ ’ਚ ਜ਼ਖ਼ਮੀ ਹੋਏ 3 ਲੋਕ, ‘‘ਫਰਿਸ਼ਤੇ ਯੋਜਨਾ ਤਹਿਤ’’ ਪੰਜਾਬ ਸਰਕਾਰ ਕਰਵਾ ਰਹੀ ਇਲਾਜ 

By : BALJINDERK

Published : May 10, 2025, 3:32 pm IST
Updated : May 10, 2025, 3:32 pm IST
SHARE ARTICLE
ਸਿਹਤ ਮੰਤਰੀ ਡਾ ਬਲਬੀਰ ਸਿੰਘ  
ਸਿਹਤ ਮੰਤਰੀ ਡਾ ਬਲਬੀਰ ਸਿੰਘ  

Punjab News : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਟੀਵਟ ਕਰ ਜਾਣਕਾਰੀ ਦਿੱਤੀ

Punjab News in Punjabi : ਭਾਰਤ ਪਾਕਿਸਤਾਨ ਵੱਧਦੇ ਤਣਾਅ ਵਿਚਾਲੇ ਸਿਹਤ ਮੰਤਰੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਬੀਤੀ ਰਾਤ ‘‘ਫਿਰੋਜ਼ਪੁਰ ’ਚ ਡਰੋਨ ਹਮਲੇ ’ਚ 3 ਲੋਕ ਜ਼ਖ਼ਮੀ ਹੋਏ ਹੋ ਗਏ ਹਨ। ਜਿਨ੍ਹਾਂ ਦਾ ਇਲਾਜ ‘‘ਫਰਿਸ਼ਤੇ ਯੋਜਨਾ’’ ਤਹਿਤ ਪੰਜਾਬ ਸਰਕਾਰ ਕਰਵਾ ਰਹੀ ਹੈ। ਹੁਣ ਹਰ ਜੰਗ ਅਤੇ ਦਹਿਸ਼ਤਗਰਦੀ ਦੇ ਪੀੜਤ ਦਾ ਇਲਾਜ ਸਰਕਾਰ ਕਰਵਾਏਗੀ।  ਦੇਸ਼ ਵਿੱਚ ‘‘ਆਮ ਆਦਮੀ ਪਾਰਟੀ’’ ਦੀ ਸਰਕਾਰ ਪਹਿਲੀ ਹੈ ਜੋ ਅਜਿਹਾ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ਵਿੱਚ, ਅਸੀਂ ਪੰਜਾਬ ਦੀ ਬਿਹਤਰੀ ਲਈ ਕੰਮ ਕਰਦੇ ਰਹਾਂਗੇ।’’

 (For more news apart from  3 people injured in drone attack in Ferozepur Punjab government is providing treatment under 'Farishte Yojana' News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement