Punjab Red Alert News: ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ, ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੇ ਹੁਕਮ
Published : May 10, 2025, 9:31 am IST
Updated : May 10, 2025, 9:31 am IST
SHARE ARTICLE
Red alert issued in Bathinda, Amritsar and Jalandhar punjab News In punjabi
Red alert issued in Bathinda, Amritsar and Jalandhar punjab News In punjabi

Punjab Red Alert News: ਬਠਿੰਡਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਰੈੱਡ ਅਲਰਟ ਜਾਰੀ

Red alert issued in Bathinda, Amritsar and Jalandhar punjab News: ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਵਰਗੀ ਸਥਿਤੀ ਪੈਦਾ ਹੋ ਗਈ ਹੈ। ਭਾਰਤ ਨੇ ਪਾਕਿਸਤਾਨ ਦੇ ਹਰ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਹੈ। ਭਾਰਤ ਦੇ ਹਵਾਈ ਖੇਤਰ ਰੱਖਿਆ ਪ੍ਰਣਾਲੀ ਨੇ ਪਾਕਿਸਤਾਨੀ ਡਰੋਨ ਅਤੇ ਮਿਜ਼ਾਈਲ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਹੈ ਪਰ ਪਾਕਿਸਤਾਨ ਅਜੇ ਵੀ ਆਪਣੇ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। 

ਅੱਜ ਸਵੇਰੇ ਵੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚ ਬਠਿੰਡਾ, ਅੰਮ੍ਰਿਤਸਰ ਅਤੇ ਜਲੰਧਰ ਸ਼ਾਮਲ ਹਨ ਜਿੱਥੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।  ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੇ ਨਿਰਦੇਸ਼ ਵੀ ਦਿੱਤੇ ਹਨ।

(For more news apart from 'Red alert issued in Bathinda, Amritsar and Jalandhar punjab News '  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement