Jaito News : ਜੈਤੋ ਵਿੱਚ ਹੋਇਆ ਰੈੱਡ ਅਲਰਟ ਜਾਰੀ, ਵੱਜਿਆ ਸਾਇਰਨ

By : BALJINDERK

Published : May 10, 2025, 3:05 pm IST
Updated : May 10, 2025, 3:11 pm IST
SHARE ARTICLE
file photo
file photo

Jaito News : ਪੁਲਿਸ ਪ੍ਰਸ਼ਾਸਨ ਦੁਕਾਨਦਾਰਾਂ ਨੂੰ ਦੁਕਾਨਾਂ ’ਚ ਰਹਿਣ ਦੀ ਕਰ ਰਹੀ ਅਪੀਲ

Jaito News in Punjabi : ਭਾਰਤ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਨੂੰ ਦੇਖਦਿਆਂ ਜੈਤੋ ਵਿੱਚ ਹੋਇਆ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਸਾਇਰਨ ਦੀ ਆਵਾਜ਼ ਸੁਣ ਰਹੀਆਂ ਹਨ।  ਪੁਲਿਸ ਪ੍ਰਸ਼ਾਸਨ ਦੁਕਾਨਦਾਰਾਂ ਨੂੰ ਦੁਕਾਨਾਂ ਵਿੱਚ ਰਹਿਣ ਦੀ ਅਪੀਲ ਕਰ ਰਹੀ ਹੈ। ਦੱਸ ਦੇਈਏ ਕਿ ਬੀਤੀ ਰਾਤ ਪਾਕਿਸਤਾਨ ਵਲੋਂ ਦੇ ਕਈ ਜ਼ਿਲ੍ਹਿਆ ’ਚ ਡਰੋਨ ਹਮਲੇ ਕੀਤੇ ਗਏ ਸੀ। ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਜੁਟੀ ਹੋਈ ਹੈ। 

 (For more news apart from Red alert issued in Jaito, siren sounded News in Punjabi, stay tuned to Rozana Spokesman)

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement