
Chandigarh News : ਪ੍ਰਸ਼ਾਸਨ ਨੂੰ ਸੈਕਟਰ 18 ਟੈਗਰੋ ਥੀਏਟਰ ਤੋਂ ਬਦਲਣੀ ਪਈ ਜਗ੍ਹਾ, ਵਲੰਟੀਅਰਾਂ ਨੂੰ ਇੱਕ ਹਫ਼ਤੇ ਦੀ ਦਿੱਤੀ ਜਾਵੇਗੀ ਸਿਖ਼ਲਾਈ
Chandigarh News in Punjabi : ਭਾਰਤ-ਪਾਕਿਸਤਾਨ ਵਿੱਚ ਵੱਧ ਰਹੇ ਟਕਰਾਅ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਨੇ ਮੁੱਢਲੀ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸੇ ਦੇ ਚਲਦਿਆਂ ਅੱਜ ਚੰਡੀਗੜ੍ਹ ਪ੍ਰਸ਼ਾਸਨ ਤੇ ਪੁਲੀਸ ਵੱਲੋਂ ਨੌਜਵਾਨਾਂ ਨੂੰ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਸੈਕਟਰ-18 ਦੇ ਟੈਗੋਰ ਥੀਏਟਰ ਵਿੱਚ ਸਿਖਲਾਈ ਦਿੱਤੀ ਗਈ।
ਇਸ ਦੌਰਾਨ ਪੁਲੀਸ ਨੇ ਨੌਜਵਾਨਾਂ ਨੂੰ ਅੱਗਜ਼ਨੀ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਸਿਖਲਾਈ ਦਿੱਤੀ ਗਈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਹੰਗਾਮੀ ਹਾਲਾਤ ਵਿੱਚ ਲੋਕਾਂ ਦੀ ਸੇਵਾ ਲਈ ਸਿਵਲ ਡਿਫੈਂਸ ਵਲੰਟੀਅਰਾਂ ਦੀ ਸੂਚੀ ਤਿਆਰ ਕੀਤੀ ਹੈ ਤਾਂ ਜੋ ਐਮਰਜੈਂਸੀ ਵਿੱਚ ਨੌਜਵਾਨਾਂ ਦੀ ਮਦਦ ਨਾਲ ਲੋਕਾਂ ਨੂੰ ਬਚਾਇਆ ਜਾ ਸਕੇ।
(For more news apart from Thousands youth reached Chandigarh serve country as volunteers invitation Chandigarh Administration News in Punjabi, stay tuned to Rozana Spokesman)