ਖ਼ਬਰਾਂ |

ਤਾਜ਼ਾ |

ਬਠਿੰਡਾ 'ਚ ਇੱਕ ਸ਼ੋਅਰੂਮ ਨੂੰ ਲੱਗੀ ਅੱਗ
Published : May 10, 2026, 11:02 pm IST
Updated : May 10, 2026, 11:02 pm IST
SHARE ARTICLE
Fire breaks out at a showroom in Bathinda
Fire breaks out at a showroom in Bathinda

ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਅੱਗ ਤੇ ਪਾਇਆ ਕਾਬੂ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਬਠਿੰਡਾ: ਬਠਿੰਡਾ ਦੇ ਆਰਿਆ ਸਮਾਜ ਚੌਂਕ ਵਿੱਚ ਸਥਿਤ ਸਪੋਰਟ ਕਿੰਗ ਕੱਪੜਿਆਂ ਦੇ ਸ਼ੋਰੂਮ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮੱਚ ਗਿਆ ਅਤੇ ਲੋਕਾਂ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਚੁੱਕੀਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਲਈ ਭਾਰੀ ਮੁਸ਼ਕਲ ਨਾਲ ਰਾਹਤ ਕਾਰਜ ਜਾਰੀ ਹਨ।

ਫਿਲਹਾਲ ਜਾਨੀ ਨੁਕਸਾਨ ਤੋਂ ਬਚਾਅ ਰਹਿਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ, ਹਾਲਾਂਕਿ ਅੱਗ ਕਾਰਨ ਵੱਡੇ ਆਰਥਿਕ ਨੁਕਸਾਨ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਅੱਗ ਕਿਸ ਕਾਰਨ ਲੱਗੀ, ਇਸ ਬਾਰੇ ਹਾਲੇ ਤੱਕ ਕੋਈ ਪੁਸ਼ਟੀ ਨਹੀਂ ਹੋ ਸਕੀ।

ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਚੁੱਕੀਆਂ ਹਨ। ਫੈਕਟਰੀ ਦੇ ਮੈਨੇਜਰ ਰਜਿੰਦਰ ਕੁਮਾਰ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗਿਆ ਪਰ ਵਿਚਾਰ ਰਿਹਾ ਕੋਈ ਜਾਨੀ ਨੁਕਸਾਨ ਬਹੁਤਾ ਨਹੀਂ ਹੋਇਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਗਈਆਂ ਸਨ। ਅਤੇ ਅੱਗ ਤੇ ਕਾਬੂ ਪਾ ਲਿਆ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਥਿਤ ਵੀਡੀਓ ਨੂੰ ਲੈ ਕੇ 'ਆਪ' ਨੇ ਪੇਸ਼ ਕੀਤੀਆਂ 2 ਰਿਪੋਰਟਾਂ, ਕਿਹਾ-ਵੀਡੀਓ 'ਚ ਦਿਖਣ ਵਾਲਾ ਸਖਸ਼ ਭਗਵੰਤ ਮਾਨ ਨਹੀਂ

18 Jun 2026 1:36 PM

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM
Advertisement