ਪੰਜਾਬ ਦੇ ਮੁੱਖ ਸਕੱਤਰ 15 ਦਿਨਾਂ ਦੇ ਅੰਦਰ ਮੁੱਦੇ 'ਤੇ ਐਕਸ਼ਨ ਟੇਕਨ ਰਿਪੋਰਟ ਦੇਣ : ਐਸ.ਸੀ ਕਮਿਸ਼ਨ
Published : Jun 10, 2020, 8:46 am IST
Updated : Jun 10, 2020, 8:46 am IST
SHARE ARTICLE
File
File

ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀਆਂ ਕਿ ਨਿਯੁਕਤੀਆਂ  ਕਰਦੇ ਸਮੇਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ...

ਚੰਡੀਗੜ੍ਹ, 9 ਜੂਨ (ਨੀਲ ਭਲਿੰਦਰ ਸਿੰਘ) : ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀਆਂ ਕਿ ਨਿਯੁਕਤੀਆਂ  ਕਰਦੇ ਸਮੇਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਧਿਕਾਰੀਆਂ ਦੀ ਅਣਦੇਖੀ ਦੇ ਗੰਭੀਰ ਮਸਲੇ ਨੂੰ ਅਨੁਸੂਚਿਤ ਜਾਤੀ ਦੇ ਕੌਮੀ ਕਮਿਸ਼ਨ ਨੇ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੀ ਪਟੀਸ਼ਨ ਦਾ ਤੁਰਤ ਕਾਰਵਾਈ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਨੂੰ ਇਸ ਕੇਸ ਦੇ ਸਬੰਧਤ ਰੀਕਾਰਡ ਅਤੇ ਦਸਤਾਵੇਜ਼ਾਂ ਦੇ ਨਾਲ ਮੁੱਦੇ 'ਤੇ ਰੀਪੋਰਟ ਦੇਣ ।

ਪੰਜਾਬ ਸਰਕਾਰ ਦੇ ਇਰਾਦਿਆਂ ਦਾ ਗੰਭੀਰ ਨੋਟਿਸ ਲੈਂਦਿਆਂ, ਭਾਰਤੀ ਸੰਵਿਧਾਨ ਦੀ ਧਾਰਾ 338 ਅਧੀਨ ਗਠਿਤ ਇਕ ਸੰਵਿਧਾਨਕ ਸੰਸਥਾ ਹੈ, ਕਮਿਸ਼ਨ ਮੁੱਖ ਸਕੱਤਰ ਪੰਜਾਬ ਨੂੰ ਵਿਅਕਤੀਗਤ ਤੌਰ 'ਤੇ ਜਾਂ ਕਿਸੇ ਪ੍ਰਤੀਨਿਧੀ ਦੁਆਰਾ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਤਲਬ ਕਰ ਸਕਦਾ ਹੈ। ਕਮਿਸ਼ਨ ਦੇ ਖੇਤਰੀ ਨਿਰਦੇਸ਼ਕ ਨੇ ਮੁੱਖ ਸੱਕਤਰ ਨੂੰ ਨੋਟਿਸ ਜਾਰੀ ਕਰ ਕੇ ਸਬੰਧਤ ਮਾਮਲੇ ਵਿਚ ਲੋੜੀਂਦੇ ਦਸਤਾਵੇਜ਼ ਨਾਲ ਕਮਿਸ਼ਨ ਦੇ ਸਾਹਮਣੇ ਮੁੱਦੇ 'ਤੇ ਰੀਪੋਰਟ ਚੰਡੀਗੜ੍ਹ ਸਥਿਤ ਕੇਂਦਰਿਆਂ ਸਦਨ ਵਿਖੇ 15 ਦਿਨਾਂ ਵਿਚ ਐਕਸ਼ਨ ਟੇਕਣ ਰੀਪੋਰਟ ਲੈ ਕੇ ਆਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement