ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਪਠਾਨਕੋਟ ਹਵਾਈ ਅੱਡੇ ਪਹੁੰਚਣ 'ਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਸਵਾਗਤ 
Published : Jun 10, 2022, 6:35 pm IST
Updated : Jun 10, 2022, 6:35 pm IST
SHARE ARTICLE
President Ram Nath Kovind was welcomed by Forest Minister Lal Chand Kataruchak on his arrival at Pathankot Airport.
President Ram Nath Kovind was welcomed by Forest Minister Lal Chand Kataruchak on his arrival at Pathankot Airport.

ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਡਿਪਟੀ ਕਮਿਸ਼ਨਰ ਹਰਬੀਰ ਸਿੰਘ, IG ਮੋਹਨੀਸ਼ ਚਾਵਲਾ ਅਤੇ SSP ਅਰੁਣ ਸੈਣੀ ਵੀ ਰਹੇ ਹਾਜ਼ਰ 

ਪਠਾਨਕੋਟ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਪਠਾਨਕੋਟ ਹਵਾਈ ਅੱਡੇ 'ਤੇ ਪਹੁੰਚੇ ਜਿਥੇ ਪੰਜਾਬ ਸਰਕਾਰ ਵੱਲੋਂ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

President Ram Nath Kovind was welcomed on his arrival at Pathankot Airport.President Ram Nath Kovind was welcomed on his arrival at Pathankot Airport.

ਦੱਸਣਯੋਗ ਹੈ ਕਿ ਉਹ ਹਿਮਾਚਲ ਪ੍ਰਦੇਸ਼ ਦੌਰੇ 'ਤੇ ਸਨ ਅਤੇ ਇਸ ਦੇ ਚਲਦੇ ਹੀ ਉਹ ਅੱਜ ਪਠਾਨਕੋਟ ਪਹੁੰਚੇ ਜਿਸ ਮਗਰੋਂ ਰਾਸ਼ਟਰਪਤੀ ਹੈਲੀਕਾਪਟਰ ਰਾਹੀਂ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਏ।

President Ram Nath Kovind was welcomed on his arrival at Pathankot Airport.President Ram Nath Kovind was welcomed on his arrival at Pathankot Airport.

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨਰ ਜਲੰਧਰ ਡਵੀਜ਼ਨ ਗੁਰਪ੍ਰੀਤ ਕੌਰ ਸਪਰਾ, ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ, ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਮੋਹਨੀਸ਼ ਚਾਵਲਾ ਅਤੇ ਐਸ.ਐਸ.ਪੀ. ਪਠਾਨਕੋਟ ਅਰੁਣ ਸੈਣੀ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement