ਸਿੱਧੂ ਮੂਸੇਵਾਲਾ ਦੇ ਫੈਨ ਨੇ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਕੀਤੀ ਸਮਾਪਤ
Published : Jun 10, 2022, 8:06 am IST
Updated : Jun 10, 2022, 8:06 am IST
SHARE ARTICLE
photo
photo

ਸਿੱਧੂ ਮੂਸੇਵਾਲਾ ਦੇ ਭੋਗ ਦੇ ਲਾਈਵ ਵੀਡੀਓ ਦੌਰਾਨ ਚੁੱਕਿਆ ਇਹ ਕਦਮ

 

ਡੇਰਾਬੱਸੀ : ਡੇਰਾਬੱਸੀ ਤੋਂ ਦਿਲ ਨੂੰ ਝੰਜੋੜਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ 20 ਸਾਲਾ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਇਹ ਨੌਜਵਾਨ ਸਿੱਧੂ ਮੂਸੇਵਾਲਾ ਦਾ ਫੈਨ ਸੀ, ਜੋ ਸਿੱਧੂ ਦੀ ਮੌਤ ਤੋਂ ਬਾਅਦ ਬਹੁਤ ਦੁਖੀ ਸੀ। 

 

PHOTOPHOTO

ਮ੍ਰਿਤਕ  ਦਾ ਪਹਿਚਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਮਾਂ-ਬਾਪ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ। ਉਸ ਨੇ ਕੱਲ੍ਹ ਭੋਗ ਦਾ ਲਾਈਵ ਵੀਡੀਓ ਵੇਖਿਆ, ਜਿਸ ਤੋਂ ਪ੍ਰੇਸ਼ਾਨ ਹੋ ਕੇ ਸਾਢੇ 12 ਵਜੇ ਉਸ ਨੇ ਜ਼ਹਿਰੀਲੀ ਚੀਜ਼ ਖਾ ਲਈ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ। ਵੀਰਵਾਰ ਸਵੇਰੇ ਸਾਢੇ 9 ਵਜੇ ਉਸ ਦੀ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement