ਮਾਨਸਾ: ਪੰਜਾਬ ਕੈਬਨਿਟ ਵਾਲੀ ਥਾਂ ਪੁੱਜੇ ਬਲਕੌਰ ਸਿੱਧੂ, ਪੁਲਿਸ ਨੇ ਵਾਪਸ ਮੋੜਿਆ

By : GAGANDEEP

Published : Jun 10, 2023, 3:16 pm IST
Updated : Jun 10, 2023, 3:16 pm IST
SHARE ARTICLE
photo
photo

ਲਗਾਤਾਰ ਪੁੱਤ ਦੇ ਕਤਲ ਦਾ ਮੰਗ ਰਹੇ ਇਨਸਾਫ਼

 

ਮਾਨਸਾ: ਅੱਜ ਮਾਨਸਾ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ  ਤੋਂ ਬਾਅਦ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ  ਇਥੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਬੱਚਤ ਭਵਨ ਕੋਲ ਪੁੱਜੇ। ਇਸ ਦੌਰਾਨ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੂੰ ਭਾਜੜਾਂ ਪੈ ਗਈਆਂ। ਐੱਸਐੱਸਪੀ ਮਾਨਸਾ ਡਾ. ਨਾਨਕ ਸਿੰਘ ਉਨ੍ਹਾਂ ਨੂੰ ਉੱਥੋਂ ਆਪਣੇ ਦਫ਼ਤਰ ਲੈ ਆਏ ਤੇ ਉਨ੍ਹਾਂ ਨਾਲ ਗੱਲਬਾਤ ਕੀਤੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement