ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦੇ ਦਿਹਾਂਤ ਦਾ ਦੁੱਖ ਵੰਡਾਉਣ ਪਹੁੰਚੇ CM ਭਗਵੰਤ ਮਾਨ
Published : Jun 10, 2025, 12:00 pm IST
Updated : Jun 10, 2025, 12:00 pm IST
SHARE ARTICLE
CM Bhagwant Mann reached to express his grief with Punjabi singer Gurdas Mann
CM Bhagwant Mann reached to express his grief with Punjabi singer Gurdas Mann

ਅੱਜ ਉਨ੍ਹਾਂ ਦਾ ਚੰਡੀਗੜ੍ਹ ਵਿਖੇ ਅੰਤਿਮ ਸਸਕਾਰ ਕੀਤਾ ਗਿਆ

CM Bhagwant Mann reached to express his grief with Punjabi singer Gurdas Mann: ਬੀਤੇ ਦਿਨ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਮੁਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਸੰਖੇਪ ਬੀਮਾਰੀ ਤੋਂ ਬਾਅਦ ਦਿਹਾਂਤ ਹੋਇਆ।

ਗਿੱਦੜਬਾਹਾ ਕਸਬੇ ਦੇ ਇਕ ਕਮਿਸ਼ਨ ਏਜੰਟ ਅਤੇ ਕਿਸਾਨ, 68 ਸਾਲਾ ਗੁਰਪੰਥ, ਲਗਭਗ ਦੋ ਮਹੀਨਿਆਂ ਤੋਂ ਮੁਹਾਲੀ ਦੇ ਇਕ ਮਲਟੀ-ਸਪੈਸ਼ਲਿਟੀ ਹਸਪਤਾਲ ਵਿਚ ਇਲਾਜ ਅਧੀਨ ਸਨ। ਗੁਰਪੰਥ ਦੇ ਪਿੱਛੇ ਉਸ ਦੀ ਪਤਨੀ, ਪੁੱਤਰ ਅਤੇ ਧੀ ਹੈ, ਦੋਵੇਂ ਬੱਚੇ ਵਿਦੇਸ਼ ਵਿਚ ਵਸ ਗਏ ਹਨ।

ਅੱਜ ਉਨ੍ਹਾਂ ਦਾ ਚੰਡੀਗੜ੍ਹ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ  CM ਭਗਵੰਤ ਮਾਨ ਵੀ ਗੁਰਦਾਸ ਮਾਨ ਨਾਲ ਦੁੱਖ ਵੰਡਾਉਣ ਪਹੁੰਚੇ। ਉਨ੍ਹਾਂ ਨੇ ਮਰਹੂਮ ਗੁਰਪੰਥ ਮਾਨ ਨੂੰ ਫੁੱਲ ਮਾਲਾ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ।

1

2

3

5

66

 

SHARE ARTICLE

ਏਜੰਸੀ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement