Patiala Breaking : ਦੁਖਦਾਈ ਖ਼ਬਰ : ਪਟਿਆਲਾ ’ਚ ਦਿਨ ਦਿਹਾੜੇ ਔਰਤ ਦਾ ਕਤਲ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ 

By : BALJINDERK

Published : Jun 10, 2025, 4:44 pm IST
Updated : Jun 10, 2025, 4:44 pm IST
SHARE ARTICLE
ਪਟਿਆਲਾ ’ਚ ਦਿਨ ਦਿਹਾੜੇ ਔਰਤ ਦਾ ਕਤਲ
ਪਟਿਆਲਾ ’ਚ ਦਿਨ ਦਿਹਾੜੇ ਔਰਤ ਦਾ ਕਤਲ

Patiala Breaking : ਗੁਰਮਤ ਇਨਕਲੇਵ ਗਲੀ ਨੰਬਰ 5 ਦੀ ਰਹਿਣ ਵਾਲੀ ਸੀ ਰਜਨੀ

Patiala Breaking News in Punjabi : ਪਟਿਆਲਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿਥੇ ਇੱਕ ਔਰਤ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਔਰਤ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਮ੍ਰਿਤਕ ਰਜਨੀ ਦੀ ਪਛਾਣ ਪਟਿਆਲਾ ਦੇ ਗੁਰਮਤ ਇਨਕਲੇਵ ਗਲੀ ਨੰਬਰ 5 ਦੀ ਰਹਿਣ ਵਾਲੀ ਸੀ। 

(For more news apart from Woman murdered in broad daylight in Patiala News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement