ਬਲੱਡ ਬੈਂਕ ਮੁਲਾਜ਼ਮ ਦਾ ਕਾਰਾ, ਖੂਨ ਦੇਣ ਤੋਂ ਕੀਤਾ ਮਨ੍ਹਾਂ, ਪੰਜ ਦਿਨਾਂ ਦੀ ਬੱਚੀ ਦੀ ਹੋਈ ਮੌਤ

By : GAGANDEEP

Published : Jul 10, 2021, 12:37 pm IST
Updated : Jul 10, 2021, 1:04 pm IST
SHARE ARTICLE
five-day-old baby dies
five-day-old baby dies

ਬਲੱਡ ਬੈਂਕ ਮੁਲਾਜ਼ਮ ‘ਤੇ ਲੱਗੇ ਨਸ਼ੇ ‘ਚ ਹੋਣ ਦੇ ਦੋਸ਼

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ)  ਮਾਮਲਾ ਅੰਮ੍ਰਿਤਸਰ ਦੇ ਬੇਬੇ ਨਾਨਕੀ ਹਸਪਤਾਲ ਦਾ ਹੈ ਜਿਥੇ ਸਮੇਂ ਸਿਰ ਖੂਨ ਨਾ ਮਿਲਣ ਕਾਰਨ ਇੱਕ 5 ਦਿਨਾਂ ਦੀ ਬੱਚੀ ਦੀ ਮੌਤ ਹੋ ਗਈ।

ਇਸਦੇ ਚੱਲਦੇ ਪਰਿਵਾਰਕ ਮੈਬਰਾਂ ਨੇ ਬਲੱਡ ਬੈਂਕ ਮੁਲਾਜ਼ਮ ਤੇ ਨਸ਼ੇ 'ਚ ਹੋਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਮੁਲਾਜ਼ਮ ਨੇ ਨਸ਼ੇ ਦੀ ਹਾਲਤ 'ਚ ਪਹਿਲਾਂ ਬਲੱਡ ਦੇਣ ਤੋਂ ਮਨਾ ਕੀਤਾ ਤੇ ਬਦਸਲੂਕੀ ਵੀ ਕੀਤੀ।

New Born babyfive-day-old baby dies

ਪੀੜਤ ਪਰਿਵਾਰ ਨੇ ਮੁਲਾਜ਼ਮ ਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਨੇ ਇਸ ਮੁਲਾਜ਼ਮ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ। ਇਸ ਸਬੰਧੀ ਪੁਲਿਸ ਜਾਂਚ ਅਧਿਕਾਰੀ ਨੇ ਕੁਝ ਖਾਸੀ ਜਾਣਕਾਰੀ ਦੇਣ ਤੋਂ ਕਿਨਾਰਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁਲਾਜ਼ਮ ਦੇ ਨਸ਼ੇ ਵਿਚ ਹੋਣ ਬਾਰੇ ਕੋਈ ਵੀ ਜਾਣਕਾਰੀ ਨਹੀਂ ਮਿਲੀ, ਤੇ ਜੋ ਵੀ ਕਾਰਵਾਈ ਹੈ ਉਹ ਡਾਕਟਰੀ ਰਿਪੋਰਟ ਤੋਂ ਬਾਅਦ ਹੋਵੇਗੀ।

five-day-old baby diesBlood bank employee

5 ਦਿਨਾਂ ਬੱਚੀ ਨੂੰ ਕਿਸੇ ਦੀ ਲਾਪਰਵਾਹੀ  ਕਰਕੇ ਆਪਣੀ ਜਾਨ ਗਵਾਉਣੀ ਪਈ ਜਿਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦਾ ਸਿਹਤ ਸਹੂਲਤ ਢਾਂਚਾ ਕਿੰਨਾ ਮਜ਼ਬੂਤ ਹੈ, ਤੇ ਕਿਸੇ ਗਰੀਬ ਦੀ ਜਾਨ ਦੀ ਕਿੰਨੀ ਕੁ ਕੀਮਤੀ ਹੈ।

five-day-old baby diesBlood bank employee

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement