ਜਲੰਧਰ ਦੇ ਫਿਲੌਰ ਵਿਖੇ ਕੁਦਰਤੀ ਆਫ਼ਤ ਤੋਂ ਪ੍ਰਭਾਵਤ ਲੋਕਾਂ ਦੀ ਮਦਦ ਲਈ ਪਹੁੰਚੇ MP ਸੁਸ਼ੀਲ ਕੁਮਾਰ ਰਿੰਕੂ
Published : Jul 10, 2023, 5:42 pm IST
Updated : Jul 10, 2023, 5:42 pm IST
SHARE ARTICLE
Rare move of Jalandhar MP and DC to save life of villagers
Rare move of Jalandhar MP and DC to save life of villagers

ਹੜ੍ਹ ਵਿਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

 


ਜਲੰਧਰ: ਫਿਲੌਰ ਨੇੜੇ ਸਤਲੁਜ ਦਰਿਆ 'ਚ ਪਾਣੀ ਦਾ ਪਧਰ ਵਧਣ ਕਾਰਨ ਮਾਓ ਸਾਹਿਬ ਦੇ ਪਿੰਡ ਖਹਿਰਾ 'ਚ ਫਸੇ ਲੋਕਾਂ ਨੂੰ ਬਚਾਉਣ ਲਈ ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ, ਡੀ.ਸੀ. ਵਿਸ਼ੇਸ਼ ਸਾਰੰਗਲ ਅਤੇ ਐਸ.ਐਸ.ਪੀ. ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਸਮੇਤ ਐਨਡੀਆਰਐਫ ਟੀਮ ਜਲੰਧਰ ਪਹੁੰਚੀ। ਇਸ ਦੌਰਾਨ ਸੰਸਦ ਮੈਂਬਰ ਖੁਦ ਅਧਿਕਾਰੀਆਂ ਸਮੇਤ ਮੋਟਰ ਗੱਡੀ 'ਚ ਬੈਠੇ ਪ੍ਰਭਾਵਤ ਲੋਕਾਂ ਕੋਲ ਪਹੁੰਚੇ ਅਤੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।

Rare move of Jalandhar MP and DC to save life of villagersRare move of Jalandhar MP and DC to save life of villagers

ਇਹ ਵੀ ਪੜ੍ਹੋ: ਬਰਮਿੰਘਮ : ਸਾਥੀਆਂ ਦੇ ਹੱਥੋਂ ਮਰਨ ਵਾਲੀਆਂ ਸਿੱਖ ਔਰਤਾਂ ਦੀ ਗਿਣਤੀ ’ਚ ਵਾਧਾ

ਇਸ ਦੌਰਾਨ ਸੰਸਦ ਮੈਂਬਰ ਸ਼ੀਲ ਰਿੰਕੂ ਇਕ ਪ੍ਰਵਾਰ ਨੂੰ ਸੁਰੱਖਿਅਤ ਥਾਂ 'ਤੇ ਲਿਜਾਂਦੇ ਦਿਖਾਈ ਦਿਤੇ, ਉਨ੍ਹਾਂ ਨੇ ਖੁਦ ਬੱਚਿਆਂ ਗੋਦੀ ਵਿਚ ਚੁੱਕ ਕੇ ਹੜ੍ਹ ਪ੍ਰਭਾਵਤ ਖੇਤਰ ਵਿਚੋਂ ਬਾਹਰ ਕੱਢਿਆ।  ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਹੈ ਕਿ ਹੜ੍ਹ ਦੀ ਸਥਿਤੀ ਨੂੰ ਵੇਖਦੇ ਹੋਏ ਫ਼ੌਜ ਨੂੰ ਚੌਕਸ ਰਹਿਣ ਦੇ ਆਦੇਸ਼ ਦੇ ਦਿਤੇ ਗਏ ਹਨ

Rare move of Jalandhar MP and DC to save life of villagersRare move of Jalandhar MP and DC to save life of villagers

ਇਹ ਵੀ ਪੜ੍ਹੋ: ਲੁਧਿਆਣਾ ਪ੍ਰਸ਼ਾਸਨ ਨੇ ਦੋਰਾਹਾ ਨਹਿਰ ਵਿਚ ਪਿਆ ਪਾੜ ਪੂਰਿਆ 

ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਨ ਆਏ ਸੁਸ਼ੀਲ ਰਿੰਕੂ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਲਾਕੇ ਦੇ ਹਾਲਾਤ ਦਿਖਾਏ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਤ ਲੋਕਾਂ ਨੂੰ ਘਰ-ਘਰ ਪੈਕਡ ਫੂਡ ਮੁਹੱਈਆ ਕਰਵਾਇਆ ਜਾ ਰਿਹਾ ਹੈ। ਲੋਕਾਂ ਨੂੰ ਘਰੋਂ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਸਰਕਾਰ ਪੀੜਤਾਂ ਦੇ ਨਾਲ ਹੈ ਅਤੇ ਪੂਰੀ ਸਰਕਾਰ ਜ਼ਮੀਨ 'ਤੇ ਕੰਮ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement