Punjab Police: ਪੰਜਾਬ ਵਿਚ 8 ਅਸਲਾ ਤਸਕਰ ਗ੍ਰਿਫਤਾਰ, ਜਾਅਲੀ ਅਸਲਾ ਲਾਇਸੈਂਸ ਬਣਾ ਕੇ ਨਾਜਾਇਜ਼ ਹਥਿਆਰਾਂ ਦੀ ਕਰਦੇ ਸਨ ਤਸਕਰੀ
Published : Jul 10, 2024, 1:20 pm IST
Updated : Jul 10, 2024, 1:26 pm IST
SHARE ARTICLE
8 arms smugglers arrested in Punjab Police News
8 arms smugglers arrested in Punjab Police News

Punjab Police: ਪੁਲਿਸ ਨੇ ਪੈਟਰੋਲ, ਰਿਵਾਲਵਰ, ਡਬਲ ਬੈਰਲ ਰਾਈਫਲ ਤੇ ਜਾਅਲੀ ਦਸਤਾਵੇਜ਼ ਕੀਤੇ ਬਰਾਮਦ

8 arms smugglers arrested in Punjab Police News: ਅੰਮ੍ਰਿਤਸਰ 'ਚ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾ ਕੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 8 ਲੋਕਾਂ ਦੇ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਜਾਅਲੀ ਅਸਲਾ ਲਾਇਸੈਂਸ ਬਣਾ ਕੇ ਸ਼ਹਿਰ ਵਿੱਚ ਹਥਿਆਰ ਰੱਖ ਰਹੇ ਹਨ। ਪੁਲਿਸ ਨੇ ਛਾਪਾ ਮਾਰ ਕੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: Jalandhar by Election: ਜਲੰਧਰ ਜ਼ਿਮਨੀ ਚੋਣ 'ਚ ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ, ਮੁੱਖ ਕਮਿਸ਼ਨਰ ਦਫਤਰ ਪਹੁੰਚੀ ਕਾਂਗਰਸ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਗਿਰੋਹ ਦਾ ਪਰਦਾਫਾਸ਼ ਕਰਨ ਲਈ ਅੰਮ੍ਰਿਤਸਰ ਪੁਲਿਸ ਨੂੰ ਵਧਾਈ ਦਿੱਤੀ ਹੈ। ਅੰਮ੍ਰਿਤਸਰ ਪੁਲਿਸ ਅੱਜ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰੇਗੀ। ਪੁਲਿਸ ਨੇ 6 ਜਾਅਲੀ ਅਸਲਾ ਲਾਇਸੈਂਸ ਅਤੇ ਆਧਾਰ ਕਾਰਡ, 7 ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ ਬਰਾਮਦ ਕੀਤੇ ਹਨ। ਪੁਲਿਸ ਨੇ ਅਜੇ ਤੱਕ ਦੋਸ਼ੀ ਦੀ ਪਛਾਣ ਜਨਤਕ ਨਹੀਂ ਕੀਤੀ ਹੈ। ਪੁਲਿਸ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ: America News: ਅਮਰੀਕਾ 'ਚ ਮਨੁੱਖੀ ਤਸਕਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ 4 ਲੋਕ ਗ੍ਰਿਫਤਾਰ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from 8 arms smugglers arrested in Punjab Police News, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement