Taran Taran News : ਪੁਲਿਸ ਅਤੇ BSF ਨੇ 474 ਗ੍ਰਾਮ ਹੈਰੋਇਨ, ਇੱਕ DJI Mavic 3 Classic ਡਰੋਨ ਕੀਤਾ ਬਰਾਮਦ

By : BALJINDERK

Published : Jul 10, 2024, 7:18 pm IST
Updated : Jul 10, 2024, 7:19 pm IST
SHARE ARTICLE
ਪੁਲਿਸ ਖੇਤਾਂ ’ਚ ਡਰੋਨ ਜ਼ਬਤ ਕਰਦੀ ਹੋਈ
ਪੁਲਿਸ ਖੇਤਾਂ ’ਚ ਡਰੋਨ ਜ਼ਬਤ ਕਰਦੀ ਹੋਈ

Taran Taran News : ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ 

Taran Taran News : ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਤਰਨ ਤਾਰਨ ਦੇ ਪਿੰਡ ਖੇਮਕਰਨ ਦੇ ਖੇਤਾਂ ਵਿਚ ਤਲਾਸ਼ੀ ਦੌਰਾਨ 474 ਗ੍ਰਾਮ ਹੈਰੋਇਨ ਅਤੇ ਇੱਕ (DJI Mavic 3 Classic) ਡਰੋਨ ਬਰਾਮਦ ਕਰਕੇ ਮੁੱਕਦਮਾ ਨੰਬਰ 81 ਮਿਤੀ 10 ਜੁਲਾਈ 2024 ਧਾਰਾ 10,11,12,13 ਏਅਰਕ੍ਰਾਫਟ ਐਕਟ ਅਤੇ 21-ਸੀ ਐਨਡੀਪੀਐਸ ਐਕਟ ਥਾਣਾ ਖੇਮਕਰਨ ਦਰਜ਼ ਰਜਿਸਟਰ ਕੀਤਾ ਗਿਆ ਹੈ। ਤਰਨ ਤਾਰਨ ਪੁਲਿਸ ਡਰੋਨ ਗਤੀਵਿਧੀਆਂ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਲੱਭਣ ਲਈ ਖੁਫੀਆ ਅਤੇ ਵਿਗਿਆਨਕ ਜਾਂਚ ਕਰ ਰਹੀ ਹੈ।

a

ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਤਰਨ ਤਾਰਨ ਦੇ ਪਿੰਡ ਖੇਮਕਰਨ ਦੇ ਖੇਤਾਂ ਵਿੱਚ ਤਲਾਸ਼ੀ ਦੌਰਾਨ 474 ਗ੍ਰਾਮ ਹੈਰੋਇਨ ਅਤੇ ਇੱਕ (DJI Mavic 3 Classic) ਡਰੋਨ ਬਰਾਮਦ ਕਰਕੇ ਮੁੱਕਦਮਾ ਨੰਬਰ 81 ਮਿਤੀ 10.07.2024 ਧਾਰਾ 10,11,12,13 ਏਅਰਕ੍ਰਾਫਟ ਐਕਟ ਅਤੇ 21-ਸੀ ਐਨਡੀਪੀਐਸ ਐਕਟ ਥਾਣਾ ਖੇਮਕਰਨ ਦਰਜ਼ ਰਜਿਸਟਰ ਕੀਤਾ ਗਿਆ ਹੈ।ਤਰਨ ਤਾਰਨ ਪੁਲਿਸ ਡਰੋਨ ਗਤੀਵਿਧੀਆਂ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਲੱਭਣ ਲਈ ਖੁਫੀਆ ਅਤੇ ਵਿਗਿਆਨਕ ਜਾਂਚ ਕਰ ਰਹੀ ਹੈ।

(For more news apart from Police and BSF recover 474 grams of heroin, a DJI Mavic 3 Classic drone News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement